28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸੜਕ ਹਾਦਸੇ 'ਚ ਐਕਟਿਵਾ ਸਵਾਰ ਦੀ ਮੌਤ

Ad Position 21
No active advertisement
ਅਜੀਤ ਡੈਸਕ 18-04-2026
ਪਟਿਆਲਾ, 17 ਅਪ੍ਰੈਲ (ਮਨਦੀਪ ਸਿੰਘ ਖਰੌੜ)-ਇਥੋਂ ਦੇ ਪਿੰਡ ਭੱਟਮਾਜਰਾ ਨੇੜੇ ਮੋਟਰਸਾਈਕਲ 'ਤੇ ਜਾ ਰਹੇ ਸੀ, ਇਸ ਦੌਰਾਨ ਇਕ ਦੋਪਹੀਆ ਚਾਲਕ ਨਾਲ ਉਸ ਦਾ ਹਾਦਸਾ ਹੋਣ ਕਾਰਨ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ ਜਿਥੇ ਡਾਕਟਰਾਂ ਨੇ ਮੋਟਰਸਾਈਕਲ ਸਵਾਰ ਨੂੰ ਮਿ੍ਤਕ ਕਰਾਰ ਦੇ ਦਿੱਤਾ | ਉਕਤ ਸ਼ਿਕਾਇਤ ਬਲਵੰਤ ਸਿੰਘ ਨੇ ਥਾਣਾ ਸਦਰ 'ਚ ਦਰਜ ਕਰਵਾਈ ਕਿ ਉਸ ਦਾ ਭਤੀਜਾ ਜਰਨੈਲ ਸਿੰਘ ਦਾ ਹਾਦਸਾ ਇਕ ਐਕਟਿਵਾ ਸਕੂਟਰੀ ਨਾਲ ਹੋਇਆ ਸੀ | ਇਸ ਦੁਰਘਟਨਾ 'ਚ ਉਸ ਦੇ ਕਾਫ਼ੀ ਸੱਟਾਂ ਲੱਗੀਆਂ ਜਿਸ ਨੂੰ ਉਨ੍ਹਾਂ ਬਹਾਦਰਗੜ੍ਹ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਦੇ ਭਤੀਜੇ ਨੂੰ ਮਿ੍ਤਕ ਕਰਾਰ ਦੇ ਦਿੱਤਾ | ਜਿਸ ਆਧਾਰ 'ਤੇ ਪੁਲਿਸ ਨੇ ਅਣਪਛਾਤੇ ਐਕਟਿਵਾ ਚਾਲਕ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਕਾਹਲੀ ਨਾਲ ''ਨਾਰੀ ਸ਼ਕਤੀ ਅਧਿਨਿਯਮ'' ਲਿਆਉਣਾ, ਕੇਂਦਰ ਵਲੋਂ ਸੂਬਿਆਂ ਦੇ ਹੱਕਾਂ 'ਤੇ ਛਾਪਾ <br/> ਅਗਲੀ ਖ਼ਬਰ ਮੁੱਖ ਮੰਤਰੀ ਨੇ ਗੰਭੀਰ ਮਸਲੇ ਨੂੰ ਅਣਡਿੱਠਾ ਕੀਤਾ, ਸਿਆਸੀ ਸਮਾਗਮਾਂ 'ਚ ਰਹੇ ਵਿਅਸਤ : ਸਾਬਕਾ ਵਿਧਾਇਕ ਚੰਦੂਮਾਜਰਾ
Ad Position 24