27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸੰਤ ਬਾਬਾ ਹਰਭਜਨ ਸਿੰਘ ਸੁਰਾਜਪੁਰ ਵਾਲਿਆਂ ਦੀ ਪਹਿਲੀ ਬਰਸੀ ਸ਼ਰਧਾ ਨਾਲ ਮਨਾਈ

Ad Position 21
No active advertisement
ਅਜੀਤ ਡੈਸਕ 18-04-2026
ਨਾਭਾ, 17 ਅਪ੍ਰੈਲ (ਕਰਮਜੀਤ ਸਿੰਘ)-ਨਾਭਾ ਦੇ ਨੇੜਲੇ ਗੁਰਦੁਆਰਾ ਈਸਰਸਰ ਪਿੰਡ ਸੁਰਾਜਪੁਰ ਵਿਖੇ ਸੰਤ ਬਾਬਾ ਹਰਭਜਨ ਸਿੰਘ ਦੀ ਪਹਿਲੀ ਬਰਸੀ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਮੌਜੂਦਾ ਮੁਖੀ ਬਾਬਾ ਬਲਬੀਰ ਸਿੰਘ ਦੀ ਦੇਖ ਰੇਖ ਹੇਠ ਕਰਵਾਏ ਗਏ ਗੁਰਮਤਿ ਸਮਾਗਮ 'ਚ ਰਾੜਾ ਸਾਹਿਬ ਸੰਪਰਦਾ ਦੇ ਮੌਜੂਦਾ ਮੁਖੀ ਸੰਤ ਬਾਬਾ ਅਮਰ ਸਿੰਘ ਨੇ ਵਿਸ਼ੇਸ਼ ਸ਼ਿਰਕਤ ਕੀਤੀ | ਇਸ ਮੌਕੇ ਕਥਾ ਵਾਚਕ ਗਿਆਨੀ ਰਜਿੰਦਰ ਪਾਲ ਸਿੰਘ ਨੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਹ ਸਮਾਗਮ 'ਚ ਕਈ ਸੰਪਰਦਾਵਾਂ ਦੇ ਮੁਖੀ, ਪੰਥ ਪ੍ਰਸਿੱਧ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ 'ਚ ਇਲਾਕੇ ਦੀ ਸੰਗਤ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਸਨੌਰ 'ਚ ਡਾ. ਅੰਬੇਡਕਰ ਜਨਮ ਦਿਨ ਨੂੰ ਸਮਰਪਿਤ ਤੀਸਰੀ ਵਿਸ਼ਾਲ ਮੋਟਰਸਾਈਕਲ ਰੈਲੀ ਕੱਢੀ ਅਗਲੀ ਖ਼ਬਰ ਡਾ. ਅੰਬੇਡਕਰ ਗਿਆਨ ਦੇ ਪ੍ਰਤੀਕ-ਡਾ. ਗੁਪਤਾ <br/>
Ad Position 24