26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਬਾਹਰਾ ਕਾਲਜ ਆਫ ਲਾਅ ਨੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ

Ad Position 21
No active advertisement
ਅਜੀਤ ਡੈਸਕ 18-04-2026
ਪਟਿਆਲਾ, 17 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਬਾਹਰਾ ਕਾਲਜ ਆਫ ਲਾਅ ਨੇ ਅਕਾਲ ਡਿਗਰੀ ਕਾਲਜ, ਮਸਤੂਆਣਾ ਸਾਹਿਬ, ਬੌਧਿਕ ਸੰਪਤੀ ਅਧਿਕਾਰਾਂ ਦੇ ਵਿਸ਼ੇ 'ਤੇ ਇਕ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦਾ ਉਦੇਸ਼ ਵਿਦਿਆਰਥੀਆਂ ਨੂੰ ਵੱਖ-ਵੱਖ ਕਿਸਮਾਂ ਦੇ ਬੌਧਿਕ ਸੰਪਤੀ ਅਧਿਕਾਰਾਂ ਅਤੇ ਉਨ੍ਹਾਂ ਦੀ ਉਲੰਘਣਾ ਨੂੰ ਰੋਕਣ ਲਈ ਕਾਨੂੰਨਾਂ ਬਾਰੇ ਜਾਗਰੂਕ ਕਰਨਾ ਸੀ | ਇਹ ਸੈਮੀਨਾਰ ਕੈਂਪਸ ਡਾਇਰੈਕਟਰ ਡਾ. ਸੰਜੀਵ ਕੁਮਾਰ ਦੀ ਅਗਵਾਈ ਹੇਠ ਵਾਈਸ ਪਿ੍ੰਸੀਪਲ ਬਲਜਿੰਦਰ ਕੌਰ ਅਤੇ ਸਹਾਇਕ ਪ੍ਰੋਫੈਸਰ ਪ੍ਰੀਤਇੰਦਰ ਕੌਰ ਦੁਆਰਾ ਬੁਲਾਇਆ ਗਿਆ ਹੈ | ਸੈਮੀਨਾਰ ਵਿਚ ਇੰਟਰੈਕਸਨ ਸੈਸ਼ਨ ਵੀ ਸ਼ਾਮਲ ਸੀ | ਜਿੱਥੇ ਵਿਦਿਆਰਥੀਆਂ ਨੇ ਬੌਧਿਕ ਸੰਪਤੀ ਅਧਿਕਾਰਾਂ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਸਵਾਲ ਪੁੱਛੇ | ਇਹ ਸਫਲਤਾਪੂਰਵਕ ਸਮਾਪਤ ਹੋਇਆ ਅਤੇ ਕਾਲਜ ਦੇ ਪਿ੍ੰਸੀਪਲ, ਡਾ. ਅਮਨਦੀਪ ਕੌਰ ਅਤੇ ਸਟਾਫ਼ ਮੈਂਬਰਾਂ ਨੇ ਫੈਕਲਟੀ ਮੈਂਬਰਾਂ ਦਾ ਧੰਨਵਾਦ ਕਰਦਿਆਂ ਇਸ ਸੂਝਵਾਨ ਸੈਸ਼ਨ ਲਈ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸੰਪੂਰਨ ਸਿਹਤ ਵਿਸ਼ੇ 'ਤੇ ਕਰਵਾਇਆ ਲੈਕਚਰ • ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਸੰਜੀਵ ਸ਼ਰਮਾ ਨੇ ਕੀਤਾ ਸੰਬੋਧਨ ਅਗਲੀ ਖ਼ਬਰ ਵਿਦਿਆਰਥੀਆਂ ਲਈ ਨਵੇਂ ਦਰਵਾਜ਼ੇ ਖੋਲ੍ਹ ਰਹੀ ਹੈ ਦੂਰਵਰਤੀ ਸਿੱਖਿਆ ਪ੍ਰਣਾਲੀ- ਡਾ. ਜਗਦੀਪ ਸਿੰਘ
Ad Position 24