22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਹਰਦਿਆਲ ਸਿੰਘ ਭੱਟੀ ਨੂੰ ਸ਼੍ਰੋਮਣੀ ਅਕਾਲੀ ਦਲ ਬੀ.ਸੀ ਵਿੰਗ ਦਾ ਕÏਮੀ ਮੀਤ ਪ੍ਰਧਾਨ ਲਗਾਉਣ 'ਤੇ ਕੀਤਾ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 19-04-2026
ਪਟਿਆਲਾ, 18 ਅਪ੍ਰੈਲ (ਅ.ਸ. ਆਹਲੂਵਾਲੀਆ)-ਹਰਦਿਆਲ ਸਿੰਘ ਭੱਟੀ ਨੂੰ ਕÏਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬੀ.ਸੀ ਵਿੰਗ ਲਗਾਉਣ 'ਤੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਬਡੂੰਗਰ, ਪਟਿਆਲਾ ਦੀ ਸੰਗਤ ਵਲੋਂ ਸਿਰੋਪਾ ਪਾ ਕੇ ਸਨਮਾਨਿਤ ਕੀਤਾ | ਇਸ ਨਿਯੁਕਤੀ ਲਈ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਅਤੇ ਖਾਸ ਕਰਕੇ ਜਥੇਦਾਰ ਹੀਰਾ ਸਿੰਘ ਗਾਬੜੀਆ ਕÏਮੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਪਛੜੀਆਂ ਸ੍ਰੇਣੀਆਂ ਵਿੰਗ) ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਹਰਦਿਆਲ ਸਿੰਘ ਭੱਟੀ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਕੌਮੀ ਮੀਤ ਪ੍ਰਧਾਨ ਦੀ ਨਿਯੁਕਤੀ ਕਰਕੇ ਉਨ੍ਹਾਂ ਦਾ ਮਾਣ ਵਧਾਇਆ ਹੈ¢ ਉਹ ਭੱਟੀ ਨੂੰ ਹਰ ਤਰ੍ਹਾਂ ਸਹਿਯੋਗ ਦੇਣਗੇ ਅਤੇ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਬਚਾਓ ਰੈਲੀਆਂ ਵਿਚ ਵੱਡੇ ਪੱਧਰ 'ਤੇ ਹਿੱਸਾ ਪਾ ਕੇ ਪੂਰੀ ਮਜ਼ਬੂਤੀ ਪ੍ਰਦਾਨ ਕਰਦੇ ਹੋਏ ਸਾਲ 2027 ਵਿਚ ਪੂਰਨ ਬਹੁਮਤ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਵਿਚ ਅਹਿਮ ਰੋਲ ਅਦਾ ਕਰਨਗੇ ¢


Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਚ ਬੇ-ਮੌਸਮੀ ਮੀਂਹ ਤੇ ਤੇਜ਼ ਹਵਾਵਾਂ ਨਾਲ ਤੂੜੀ ਦੇ ਉਤਪਾਦਨ 'ਤੇ ਵੀ ਪਿਆ ਅਸਰ <br/> ਅਗਲੀ ਖ਼ਬਰ ਸਮਾਰਟ ਸਕੂਲ ਖਾਕਟਾ 'ਚ ਸਾਲਾਨਾ ਇਨਾਮ ਵੰਡ ਸਮਾਰੋਹ <br/>
Ad Position 24