22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਮੋਦੀ ਸਰਕਾਰ ਦੀ ਤੁਰੰਤ ਕਾਰਵਾਈ ਨਾਲ ਕਿਸਾਨਾਂ ਨੂੰ ਵੱਡੀ ਰਾਹਤ-ਪਰਮਜੀਤ ਕੈਂਥ

Ad Position 21
No active advertisement
ਪਰਮਜੀਤ ਸਿੰਘ ਕੈਂਥ <br/> 19-04-2026
ਪਟਿਆਲਾ, 18 ਅਪ੍ਰੈਲ (ਅ.ਸ. ਆਹਲੂਵਾਲੀਆ)-ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਦੇ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਪੰਜਾਬ ਵਿਚ ਬੇਮੌਸਮੀ ਬਾਰਸ਼ ਕਾਰਨ ਕਣਕ ਦੀ ਫ਼ਸਲ ਨੂੰ ਹੋਏ ਨੁਕਸਾਨ ਦੇ ਮੱਦੇਨਜ਼ਰ ਕੇਂਦਰ ਸਰਕਾਰ ਵਲੋਂ ਕੀਤੀ ਤੁਰੰਤ ਕਾਰਵਾਈ ਨੂੰ ਕਿਸਾਨਾਂ ਲਈ ਵੱਡੀ ਰਾਹਤ ਕਰਾਰ ਦਿੱਤਾ | ਭਾਰਤੀ ਜਨਤਾ ਪਾਰਟੀ ਹਮੇਸ਼ਾ ਤੋਂ ਹੀ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਰਹੀ ਹੈ ਅਤੇ ਪਿਛਲੇ 11 ਸਾਲਾਂ ਦੌਰਾਨ ਦੇਸ ਭਰ ਦੇ ਕਿਸਾਨਾਂ ਨੂੰ ਵੱਡੇ ਪੱਧਰ 'ਤੇ ਰਾਹਤ ਅਤੇ ਵਿੱਤੀ ਸਹਾਇਤਾ ਪ੍ਰਦਾਨ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਹਿਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਰਾਜ ਸਰਕਾਰ ਨੂੰ ਜ਼ਿੰਮੇਵਾਰੀ ਨਾਲ ਕੰਮ ਕਰਨ ਅਤੇ ਕਿਸਾਨਾਂ ਦੇ ਅਧਿਕਾਰਾਂ ਦੀ ਸੁਰੱਖਿਆ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਅਪੀਲ ਕੀਤੀ |

Ad Position 22
No active advertisement
ਪਿਛਲੀ ਖ਼ਬਰ ਵਾਤਾਵਰਨ ਪ੍ਰੇਮੀਆਂ ਵਲੋਂ ਰਾਜਨੀਤਿਕ ਪਾਰਟੀ ਵਲੋਂ ਫੈਲਾਏ ਕੂੜੇ ਨੂੰ ਕੀਤਾ ਸਾਫ਼ <br/> ਅਗਲੀ ਖ਼ਬਰ ਪਲੇ ਵੇਜ ਸਕੂਲ ਵਲੋਂ ਮਿੰਨੀ ਮੈਰਾਥਨ ਕਰਵਾਈ <br/>
Ad Position 24