23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਸਰਕਾਰੀ ਮਿਡਲ ਸਕੂਲ ਮਠਿਆੜਾ ਦੇ ਅੱਠਵੀਂ ਜਮਾਤ 'ਚ ਅੱਵਲ ਆਉਣ ਵਾਲੇ ਬੱਚਿਆਂ ਨੂੰ ਪੰਚਾਇਤ ਵਲੋਂ ਕੀਤਾ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 19-04-2026
ਬਨੂੜ, 18 ਅਪ੍ਰੈਲ (ਭੁਪਿੰਦਰ ਸਿੰਘ)-ਸਰਕਾਰੀ ਮਿਡਲ ਸਕੂਲ ਮਠਿਆੜਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ ¢ ਜਿਸ ਵਿਚ ਪਿੰਡ ਦੇ ਸਰਪੰਚ ਸਵਰਨ ਸਿੰਘ ਅਤੇ ਸਾਬਕਾ ਸਰਪੰਚ ਰਾਜਿੰਦਰ ਸਿੰਘ ਰਾਜੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ¢ ਇਸ ਸਮਾਗਮ ਮÏਕੇ ਅੱਠਵੀਂ ਜਮਾਤ ਵਿਚ ਅੱਵਲ ਆਏ ਵਿਦਿਆਰਥੀਆਂ ਨੂੰ ਸਕੂਲ ਦੇ ਸਟਾਫ, ਸਕੂਲ ਮੈਨੇਜਮੈਂਟ ਕਮੇਟੀ ਅਤੇ ਗ੍ਰਾਮ ਪੰਚਾਇਤ ਵਲੋਂ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ¢ ਵਿਦਿਆਰਥਣ ਸਹਿਜਪ੍ਰੀਤ ਕÏਰ ਨੇ ਸਕੂਲ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਸਾਇੰਸ ਵਿਸੇ ਵਿਚ 100 ਅੰਕਾਂ ਵਿਚੋਂ 100 ਅੰਕ ਪ੍ਰਾਪਤ ਕਰਕੇ ਆਪਣੇ ਸਕੂਲ, ਮਾਪੇ ਅਤੇ ਪਿੰਡ ਦਾ ਨਾਂਅ ਰੋਸ਼ਨ ਕੀਤਾ¢ ਦੂਜਾ ਸਥਾਨ ਹਰਪ੍ਰੀਤ ਕÏਰ ਤੇ ਤੀਜਾ ਯਸਮੀਤ ਸਿੰਘ ਨੇ ਪ੍ਰਾਪਤ ਕੀਤਾ¢ ਪਿੰਡ ਦੇ ਸਰਪੰਚ ਸਵਰਨ ਸਿੰਘ ਅਤੇ ਸਾਬਕਾ ਸਰਪੰਚ ਰਜਿੰਦਰ ਸਿੰਘ ਰਾਜੂ ਨੇ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਵਧਾਈ ਦਿੰਦਿਆ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ¢ ਇਸ ਮÏਕੇ ਸਕੂਲ ਦੀ ਇੰਚਾਰਜ ਰਣਜੀਤ ਕੌਰ, ਸਾਇੰਸ ਅਧਿਆਪਕ ਰੁਪਿੰਦਰ ਕੌਰ, ਕੰਪਿਊਟਰ ਅਧਿਆਪਕ ਊਧਮ ਸਿੰਘ, ਪ੍ਰਾਇਮਰੀ ਸਕੂਲ ਦੀ ਇੰਚਾਰਜ ਕਮਲਜੀਤ ਕÏਰ, ਰਮਨਜੀਤ ਕÏਰ ਅਧਿਆਪਕ, ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ, ਵਿਦਿਆਰਥੀਆਂ ਦੇ ਮਾਪੇ ਅਤੇ ਪਿੰਡ ਦੇ ਵਸਨੀਕ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਦੇ ਕÏਮੀ ਮੀਤ ਪ੍ਰਧਾਨ ਰਜਿੰਦਰ ਸਿੰਘ ਵਿਰਕ ਵਲੋਂ ਦੇਵੀਗੜ੍ਹ ਇਲਾਕੇ ਦੀਆਂ ਮੰਡੀਆਂ ਦਾ ਦÏਰਾ <br/> ਅਗਲੀ ਖ਼ਬਰ ਅਕਾਲੀ ਦਲ ਦੇ ਹਲਕਾ ਰਾਜਪੁਰਾ ਦੇ ਇੰਚਾਰਜ ਸੁਰਜੀਤ ਸਿੰਘ ਗੜੀ ਵਲੋਂ ਬਨੂੜ ਅਨਾਜ ਮੰਡੀ ਦਾ ਦੌਰਾ <br/>
Ad Position 24