02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਦਰਸ਼ਨ ਕੁਮਾਰ ਦਾ ਦਿਹਾਂਤ, ਭੋਗ ਤੇ ਅਰਦਾਸ 21 ਨੂੰ

Ad Position 21
No active advertisement
ਦਰਸ਼ਨ ਕੁਮਾਰ <br/> 20-04-2026
ਪਟਿਆਲਾ, 19 ਅਪ੍ਰੈਲ (ਅ.ਬਿ.)-ਦਰਸ਼ਨ ਕੁਮਾਰ ਦੇ ਅਚਾਨਕ ਦੇਹਾਂਤ ਦੀ ਦੁਖਦਾਈ ਖ਼ਬਰ ਮਿਲੀ ਹੈ | ਉਹ 18 ਅਪ੍ਰੈਲ ਨੂੰ ਇਸ ਸੰਸਾਰ ਨੂੰ ਸਦਾ ਲਈ ਅਲਵਿਦਾ ਕਹਿ ਗਏ | ਉਨ੍ਹਾਂ ਦੇ ਵਿਛੋੜੇ ਨਾਲ ਪਰਿਵਾਰ, ਸਨੇਹੀਆਂ ਅਤੇ ਸਮੂਹ ਇਲਾਕੇ ਵਿਚ ਦੁੱਖ ਦੀ ਲਹਿਰ ਹੈ | ਦਰਸ਼ਨ ਕੁਮਾਰ ਆਪਣੇ ਮਿਲਣਸਾਰ ਸੁਭਾਅ, ਸਹਾਇਕ ਮਨੋਭਾਵ ਅਤੇ ਸਮਾਜ ਸੇਵਾ ਲਈ ਜਾਣੇ ਜਾਂਦੇ ਸਨ | ਉਹ ਹਰ ਸਮੇਂ ਲੋੜਵੰਦਾਂ ਦੀ ਮਦਦ ਲਈ ਤਿਆਰ ਰਹਿੰਦੇ ਸਨ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਭੋਗ ਅਤੇ ਅੰਤਿਮ ਅਰਦਾਸ ਸਮਾਗਮ 21 ਅਪ੍ਰੈਲ ਦਿਨ ਮੰਗਲਵਾਰ ਨੂੰ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ 24 ਨੂੰ ਸ਼ਰਧਾ ਨਾਲ ਮਨਾਇਆ ਜਾਵੇਗਾ ਮਾਨਵ ਏਕਤਾ ਦਿਵਸ <br/> ਅਗਲੀ ਖ਼ਬਰ ਸ਼ੱਕੀ ਹਾਲਾਤ ਵਿਚ ਜ਼ਖਮੀ ਮਿਲੇ ਵਿਅਕਤੀ ਦੀ ਇਲਾਜ ਦੌਰਾਨ ਹੋਈ ਮੌਤ <br/>
Ad Position 24