03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਸੜਕ ਹਾਦਸੇ 'ਚ ਸਕੂਟਰੀ ਸਵਾਰ ਦੀ ਮੌਤ

Ad Position 21
No active advertisement
ਅਜੀਤ ਡੈਸਕ 20-04-2026
ਪਟਿਆਲਾ, 19 ਅਪ੍ਰੈਲ (ਮਨਦੀਪ ਸਿੰਘ ਖਰੌੜ)-ਸਥਾਨਕ ਟਰੱਕ ਯੂਨੀਅਨ ਲਾਗੇ ਸਕੂਟਰੀ 'ਤੇ ਜਾ ਰਹੇ ਇਕ ਵਿਅਕਤੀ ਨੂੰ ਵਾਹਨ ਚਾਲਕ ਨੇ ਫੇਟ ਮਾਰ ਦਿੱਤੀ ਜਿਸ ਕਾਰਨ ਰਾਮ ਸਿੰਘ ਵਾਸੀ ਜ਼ਿਲ੍ਹਾ ਪਟਿਆਲਾ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਵਾਪਰੀ ਹੈ | ਉਕਤ ਸ਼ਿਕਾਇਤ ਰਾਜੇਸ਼ ਸਿੰਘ ਨੇ ਥਾਣਾ ਲਾਹੌਰੀ ਗੇਟ 'ਚ ਦਰਜ ਕਰਵਾਈ ਕਿ ਉਸ ਦੇ ਪਿਤਾ ਜੀ ਸਵੇਰੇ 1.30 ਵਜੇ ਦੇ ਕਰੀਬ ਟਰੱਕ ਯੂਨੀਅਨ ਦੀਆਂ ਲਾਈਟਾਂ ਨੇੜੇ ਸਕੂਟਰੀ 'ਤੇ ਜਾ ਰਹੇ ਸੀ | ਇਸ ਦੌਰਾਨ ਕਿਸੇ ਅਣਪਛਾਤੇ ਵਾਹਨ ਚਾਲਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ | ਇਸ ਹਾਦਸੇ 'ਚ ਉਨ੍ਹਾਂ ਦੇ ਪਿਤਾ ਜੀ ਦੀ ਮੌਤ ਹੋ ਗਈ | ਜਿਸ ਆਧਾਰ 'ਤੇ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਮਾਨਵ ਸੇਵਾ ਉੱਤਮ ਸੇਵਾ ਸੰਸਥਾ ਵਲੋਂ ਲਗਾਇਆ ਮੁਫ਼ਤ ਮੈਡੀਕਲ ਨਿਰੀਖਣ ਕੈਂਪ <br/> ਅਗਲੀ ਖ਼ਬਰ ਸਮਾਣਾ ਵਿਧਾਇਕ ਜੌੜਾਮਾਜਰਾ ਵਲੋਂ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ 'ਤੇ ਰਾਜਪਾਲ ਦੇ ਦਸਤਖ਼ਤਾਂ 'ਤੇ ਖ਼ੁਸ਼ੀ ਦਾ ਪ੍ਰਗਟ...
Ad Position 24