12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਭੀੜ-ਭੜੱਕੇ ਵਾਲੇ ਆਚਾਰ ਬਾਜ਼ਾਰ 'ਚੋਂ ਮੋਟਰਸਾਈਕਲ ਚੋਰੀ

Ad Position 21
No active advertisement
ਅਜੀਤ ਡੈਸਕ 22-04-2026
ਪਟਿਆਲਾ, 21 ਅਪ੍ਰੈਲ (ਮਨਦੀਪ ਸਿੰਘ ਖਰੌੜ)-ਇੱਥੋਂ ਦੇ ਆਚਾਰ ਬਾਜ਼ਾਰ 'ਚ ਸ੍ਰੀ ਹਨੂਮਾਨ ਮੰਦਿਰ 'ਚ ਮੱਥਾ ਟੇਕਣ ਗਏ ਵਿਅਕਤੀ ਦਾ ਕਿਸੇ ਨੇ ਮੋਟਰਸਾਈਕਲ ਚੋਰੀ ਕਰ ਲਿਆ | ਇਸ ਸੰਬੰਧੀ ਵਿਕਾਸ ਗੁਪਤਾ ਨੇ ਥਾਣਾ ਕੋਤਵਾਲੀ 'ਚ ਸ਼ਿਕਾਇਤ ਦਰਜ ਕਰਵਾਈ ਕਿ ਉਹ 20 ਅਪ੍ਰੈਲ ਨੂੰ ਸ੍ਰੀ ਹਨੂਮਾਨ ਮੰਦਿਰ ਮੱਥਾ ਟੇਕਣ ਗਿਆ ਸੀ ਤੇ ਜਦੋਂ ਉਹ ਮੱਥਾ ਟੇਕ ਕੇ ਵਾਪਸ ਆਇਆ ਤਾਂ ਉੱਥੋਂ ਉਸ ਦਾ ਮੋਟਰਸਾਈਕਲ ਗ਼ਾਇਬ ਸੀ | ਜਿਸ ਆਧਾਰ 'ਤੇ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਆਨਲਾਈਨ ਚੋਰ ਡਿਜੀਟਲ ਦੁਨੀਆ ਦੀ ਘੱਟ ਜਾਣਕਾਰੀ ਰੱਖਣ ਵਾਲਿਆਂ ਨੂੰ ਬਣਾ ਰਹੇ ਨੇ ਸ਼ਿਕਾਰ ਅਗਲੀ ਖ਼ਬਰ ਡਿਬਰੂਗੜ੍ਹ ਜੇਲ੍ਹ 'ਚ ਭਾਈ ਅੰਮਿ੍ਤਪਾਲ ਸਿੰਘ ਨੂੰ ਰੱਖਣਾ ਕਾਨੂੰਨ ਨਾਲ ਖਿਲਵਾੜ-ਨਿਸ਼ਾਨ ਸਿੱਧੂ
Ad Position 24