12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਦਾਜ ਦੇ ਮਾਮਲੇ 'ਚ ਪਤੀ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 22-04-2026
ਪਟਿਆਲਾ, 21 ਅਪ੍ਰੈਲ (ਮਨਦੀਪ ਸਿੰਘ ਖਰੌੜ)-ਥਾਣਾ ਔਰਤਾਂ ਦੀ ਪੁਲਿਸ ਨੇ ਦਾਜ ਦੇ ਮਾਮਲੇ 'ਚ ਪੀੜਤਾਂ ਦੀ ਸ਼ਿਕਾਇਤ 'ਤੇ ਉਸ ਦੇ ਪਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਇਸ ਸੰਬੰਧੀ ਰੀਨਾ ਰਾਣੀ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਉਸ ਦਾ ਵਿਆਹ 2018 'ਚ ਜਸਵਿੰਦਰ ਸਿੰਘ ਵਾਸੀ ਜ਼ਿਲ੍ਹਾ ਪਟਿਆਲਾ ਨਾਲ ਹੋਇਆ ਸੀ | ਬਾਅਦ 'ਚ ਉਸ ਨੂੰ ਹੋਰ ਦਾਜ ਲਿਆਉਣ ਲਈ ਤੰਗ ਪ੍ਰੇਸ਼ਾਨ ਕਰਨ ਲੱਗ ਗਿਆ | ਜਿਸ ਆਧਾਰ 'ਤੇ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਕਾਂਸਲ ਫਾੳਾੂਡੇਸ਼ਨ ਵਲੋਂ ਲਗਾਇਆ ਖ਼ੂਨਦਾਨ ਕੈਂਪ ਅਗਲੀ ਖ਼ਬਰ ਆਨਲਾਈਨ ਚੋਰ ਡਿਜੀਟਲ ਦੁਨੀਆ ਦੀ ਘੱਟ ਜਾਣਕਾਰੀ ਰੱਖਣ ਵਾਲਿਆਂ ਨੂੰ ਬਣਾ ਰਹੇ ਨੇ ਸ਼ਿਕਾਰ
Ad Position 24