12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਜੀ.ਐਸ.ਟੀ. ਤੇ ਸੜਕਾਂ ਦੇ ਮਸਲਿਆਂ 'ਤੇ ਰਿਤਿਕ ਅਰੋੜਾ ਦੀ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ

Ad Position 21
No active advertisement
ਅਜੀਤ ਡੈਸਕ 22-04-2026
ਮੰਡੀ ਗੋਬਿੰਦਗੜ੍ਹ, 21 ਅਪ੍ਰੈਲ (ਰਾਜੇਸ਼ ਸ਼ਰਮਾ)-ਸ਼ਹਿਰ ਦੇ ਸਕ੍ਰੈਪ ਵਪਾਰੀ ਰਿਤਿਕ ਅਰੋੜਾ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਮੁਲਾਕਾਤ ਕੀਤੀ | ਇਸ ਦੌਰਾਨ ਉਨ੍ਹਾਂ ਨੇ ਇਲਾਕੇ ਦੇ ਉਦਯੋਗਿਕ ਮਸਲਿਆਂ ਨੂੰ ਗੰਭੀਰਤਾ ਨਾਲ ਉਠਾਇਆ, ਜਿਨ੍ਹਾਂ ਵਿਚ ਖ਼ਾਸ ਤੌਰ 'ਤੇ ਖ਼ਰਾਬ ਸੜਕਾਂ ਅਤੇ ਜੀ.ਐਸ.ਟੀ. ਨਾਲ ਸਬੰਧਿਤ ਆ ਰਹੀਆਂ ਪ੍ਰੇਸ਼ਾਨੀਆਂ ਸ਼ਾਮਿਲ ਸਨ | ਅਰੋੜਾ ਵਲੋਂ ਪੇਸ਼ ਕੀਤੀਆਂ ਗਈਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਦੇ ਹੋਏ ਮੁੱਖ ਮੰਤਰੀ ਸੈਣੀ ਨੇ ਭਰੋਸਾ ਦਿਵਾਇਆ ਕਿ ਇਨ੍ਹਾਂ ਮਸਲਿਆਂ ਦਾ ਜਲਦ ਹੱਲ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਉਹ ਖ਼ੁਦ ਜਲਦ ਹੀ ਮੰਡੀ ਗੋਬਿੰਦਗੜ੍ਹ ਦਾ ਦੌਰਾ ਕਰਕੇ ਉਦਯੋਗਪਤੀਆਂ ਨਾਲ ਸਿੱਧੀ ਗੱਲਬਾਤ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਵਿਖੇ ਨੈਤਿਕਤਾ ਦੀ ਭੂਮਿਕਾ 'ਤੇ ਵਿਸ਼ੇਸ਼ ਲੈਕਚਰ ਅਗਲੀ ਖ਼ਬਰ ਐਮ. ਐੱਲ. ਏ. ਮਨਪ੍ਰੀਤ ਸਿੰਘ ਇਆਲੀ ਦੀ ਕਨਵੀਨਰ ਵਜੋਂ ਨਿਯੁਕਤੀ ਦਾ ਸ਼ਹਿਰੀ ਆਗੂਆਂ ਨੇ ਕੀਤਾ ਸਵਾਗਤ
Ad Position 24