ਬੇਮੌਸਮੀ ਬਾਰਿਸ਼ ਕਾਰਨ ਨੁਕਸਾਨੀ ਕਣਕ ਲਈ ਕੇਂਦਰ ਦੀਆਂ ਰਿਆਇਤਾਂ ਦਾ ਸਵਾਗਤ- ਗੰਗਰੋਲੀ
ਅਜੀਤ ਡੈਸਕ
23-04-2026
ਉਨ੍ਹਾਂ ਇਹ ਵੀ ਦੱਸਿਆ ਕਿ ਗੁਆਂਢੀ ਰਾਜਾਂ ਹਰਿਆਣਾ ਅਤੇ ਰਾਜਸਥਾਨ ਨੇ ਸਮੇਂ ਸਿਰ ਕੇਂਦਰ ਕੋਲ ਮਾਮਲਾ ਉਠਾਇਆ, ਜਿਸ ਕਾਰਨ ਉਨ੍ਹਾਂ ਨੂੰ ਜਲਦੀ ਰਾਹਤ ਮਿਲੀ | ਪਿਛਲੇ ਸਾਲ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਮੁਆਵਜ਼ੇ ਦੇ ਮਾਮਲੇ ਵਿਚ ਵੀ ਪੰਜਾਬ ਸਰਕਾਰ ਵਲੋਂ ਅੰਕੜੇ ਸਮੇਂ ਸਿਰ ਨਾ ਦੇਣ ਕਾਰਨ ਕਿਸਾਨਾਂ ਨੂੰ ਦੇਰੀ ਦਾ ਸਾਹਮਣਾ ਕਰਨਾ ਪਿਆ | ਭਾਜਪਾ ਆਗੂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਅੱਗੇ ਵੀ ਇਸੇ ਤਰ੍ਹਾਂ ਦੇ ਕਦਮ ਚੁੱਕੇ ਜਾਂਦੇ ਰਹਿਣਗੇ | ਇਸ ਮੌਕੇ ਜਰਨੈਲ ਸਿੰਘ ਜ਼ਿਲ੍ਹਾ ਪ੍ਰਧਾਨ ਯੁਵਾ ਮੋਰਚਾ, ਧਰਮਿੰਦਰ ਸਿੰਘ, ਸੰਦੀਪ ਸ਼ਰਮਾ ਜ਼ਿਲ੍ਹਾ ਸਕੱਤਰ, ਅਮਨਦੀਪ ਸਿੰਘ ,ਗੁਰਬਚਨ ਸਿੰਘ, ਸੁਖਦੇਵ ਸਿੰਘ ਕਰਮਜੀਤ ਸਿੰਘ ਸਨੌਰ, ਨਰੇਸ਼ ਭਾਟੀਆ, ਅਮਰਜੀਤ ਸਿੰਘ, ਭਾਰਤ ਗੋਇਲ ਤੇ ਹੋਰ |