28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਚੋਰੀ ਦੇ ਮੋਟਰਸਾਈਕਲ ਸਮੇਤ ਦੋ ਕਾਬੂ

Ad Position 21
No active advertisement
ਅਜੀਤ ਡੈਸਕ 24-04-2026
ਪਟਿਆਲਾ, 23 ਅਪ੍ਰੈਲ (ਮਨਦੀਪ ਸਿੰਘ ਖਰੌੜ)-ਲਾਹੌਰੀ ਗੇਟ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਸਹਾਇਕ ਥਾਣੇਦਾਰ ਸਤੀਸ਼ ਕੁਮਾਰ ਦੀ ਅਗਵਾਈ 'ਚ ਬੀਰ ਜੀ ਦੀਆਂ ਮੜ੍ਹੀਆਂ ਕੋਲ ਨਾਕਾ ਲਗਾਇਆ ਹੋਇਆ ਸੀ ਤਾਂ ਇਸ ਦੌਰਾਨ ਪੁਲਿਸ ਨੇ ਬਿਨਾਂ ਨੰਬਰੀ ਮੋਟਰਸਾਈਕਲ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਤੇ ਚੈੱਕ ਕਰਨ 'ਤੇ ਇਹ ਮੋਟਰਸਾਈਕਲ ਚੋਰੀ ਦਾ ਪਾਇਆ ਗਿਆ | ਪੁੱਛਣ 'ਤੇ ਮੁਲਜ਼ਮਾਂ ਨੇ ਦੱਸਿਆ ਕਿ ਇਹ ਮੋਟਰਸਾਈਕਲ ਉਨ੍ਹਾਂ ਨੇ 2-3 ਦਿਨ ਪਹਿਲਾਂ ਵੱਡੀ ਬਾਰਾਂਦਰੀ ਕੋਲੋਂ ਚੋਰੀ ਕੀਤਾ ਸੀ | ਪੁਲਿਸ ਨੇ ਜਸਪ੍ਰੀਤ ਸਿੰਘ ਤੇ ਪਿ੍ੰਸ ਵਾਸੀਅਨ ਜ਼ਿਲ੍ਹਾ ਪਟਿਆਲਾ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਆਨਲਾਈਨ 14 ਲੱਖ ਤੋਂ ਵਧ ਦੀ ਠੱਗੀ ਮਾਰਨ ਦਾ ਮਾਮਲਾ ਦਰਜ ਅਗਲੀ ਖ਼ਬਰ ਜੇਲ੍ਹ ਵਿਚੋਂ ਨਸ਼ੀਲਾ ਪਦਾਰਥ ਮਿਲਣ ਸੰਬੰਧੀ ਮਾਮਲਾ ਦਰਜ
Ad Position 24