27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਆਨਲਾਈਨ 14 ਲੱਖ ਤੋਂ ਵਧ ਦੀ ਠੱਗੀ ਮਾਰਨ ਦਾ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 24-04-2026
ਪਟਿਆਲਾ, 23 ਅਪ੍ਰੈਲ (ਮਨਦੀਪ ਸਿੰਘ ਖਰੌੜ)-ਥਾਣਾ ਸਾਈਬਰ ਕ੍ਰਾਈਮ ਕੋਲ ਜਸਮੀਤ ਸਿੰਘ ਵਾਸੀ ਪਟਿਆਲਾ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਕਿਸੇ ਨਾਮਾਲੂਮ ਵਿਅਕਤੀ ਨੇ ਉਸ ਨਾਲ ਸੰਪਰਕ ਕਰ ਕੇ ਉਸ ਨੂੰ ਪੈਸੇ ਇਨਵੈਸਟ ਕਰਾਉਣ ਦਾ ਝਾਂਸਾ ਦਿੱਤਾ | ਜਸਮੀਤ ਸਿੰਘ ਨੇ ਦੱਸਿਆ ਕਿ ਉਹ ਉਕਤ ਵਿਅਕਤੀ ਦੇ ਝਾਂਸੇ 'ਚ ਆ ਗਿਆ ਤੇ ਉਸ ਦੇ ਕਹਿਣ 'ਤੇ ਉਸ ਨੇ 14 ਲੱਖ 23 ਹਜ਼ਾਰ ਰੁਪਏ ਇਨਵੈਸਟ ਕਰਵਾ ਦਿੱਤੇ | ਬਾਅਦ 'ਚ ਉਸ ਨੂੰ ਪਤਾ ਲੱਗਾ ਕਿ ਉਸ ਨਾਲ ਠੱਗੀ ਵੱਜ ਗਈ ਹੈ | ਥਾਣਾ ਸਾਈਬਰ ਕ੍ਰਾਈਮ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਬਨੂੜ ਦੀਆਂ ਵੋਟਾਂ ਇੱਧਰ-ਉੱਧਰ ਕਰਨ ਦਾ ਮਾਮਲਾ ਰਾਜ ਚੋਣ ਕਮਿਸ਼ਨਰ ਕੋਲ ਪੁੱਜਾ ਅਗਲੀ ਖ਼ਬਰ ਚੋਰੀ ਦੇ ਮੋਟਰਸਾਈਕਲ ਸਮੇਤ ਦੋ ਕਾਬੂ
Ad Position 24