23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਪਟਿਆਲੇ ਅਤੇ ਫ਼ਤਹਿਗੜ੍ਹ ਸਾਹਿਬ 'ਚ ਕੰਨਾਂ ਦਾ ਫ੍ਰੀ ਟੈਸਟ ਅਤੇ 50 ਫ਼ੀਸਦੀ ਛੋਟ 'ਤੇ ਕੰਨ ਦੀਆਂ ਮਸ਼ੀਨਾਂ ਉਪਲੱਬਧ

Ad Position 21
No active advertisement
ਅਜੀਤ ਡੈਸਕ 26-04-2026
ਬਠਿੰਡਾ, 25 ਅਪ੍ਰੈਲ (ਪੱਤਰ ਪ੍ਰੇਰਕ)- ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ¢ ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆਂ ਤੇ 50 ਫ਼ੀਸਦੀ ਛੋਟ ਉੱਪਰ ਇਹ ਮਸ਼ੀਨਾਂ 27 ਅਪ੍ਰੈਲ 2026 ਦਿਨ ਸੋਮਵਾਰ ਨੂੰ ਹੋਟਲ ਗ੍ਰੀਨ ਵਿਚ ਸਾਹਮਣੇ ਕਾਲੀ ਮਾਤਾ ਮੰਦਿਰ ਪਟਿਆਲਾ ਅਤੇ 28 ਅਪ੍ਰੈਲ 2026 ਦਿਨ ਮੰਗਲਵਾਰ ਹੋਟਲ ਪਾਲਮ ਰਜੰਸੀ ਚੰਡੀਗੜ੍ਹ ਰੋਡ ਨੇੜੇ ਬਾਬਾ ਬੰਦਾ ਸਿੰਘ ਬਹਾਦਰ ਗੇਟ ਵਿੱਲ ਅੱਟੇਵਾਲ ਸਰਹਿੰਦ ਫ਼ਤਿਹਗੜ੍ਹ ਸਾਹਿਬ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ | ਇਸ ਦੌਰਾਨ ਬਹੁਤ ਹੀ ਘੱਟ ਮੁੱਲ ਅਤੇ 50 ਫ਼ੀਸਦੀ ਛੋਟ 'ਤੇ ਮਸ਼ੀਨਾਂ ਦਿੱਤੀਆਂ ਜਾ ਰਹੀਆਂ ਹਨ¢ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਮੌਕੇ ਦਾ ਲਾਭ ਉਠਾਉਣ ਅਤੇ ਅਪਣੀ ਘੈਂਟ ਸੁਨਣ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ |
Ad Position 22
No active advertisement
ਪਿਛਲੀ ਖ਼ਬਰ ਮਾਊਾਟ ਅਮਾ ਡਬਲਾਮ ਫਤਹਿ ਕਰਨ ਤੋਂ ਬਾਅਦ ਪਿੰਡ ਚਹਿਲ ਪੁੱਜੀ 'ਸੁੱਖੀ ਬੱਲ' ਦਾ ਸਨਮਾਨ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਇਕਾਈ ਵਲੋਂ ਲੋੜਵੰਦ ਬੱਚਿਆਂ ਨੂੰ ਵੰਡੀਆਂ ਵਰਦੀਆਂ
Ad Position 24