26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਦੌਣ ਕਲਾਂ ਦੀ ਮੰਡੀ 'ਚੋਂ 72 ਬੋਰੀਆਂ ਕਣਕ ਦੀਆਂ ਚੋਰੀ

Ad Position 21
No active advertisement
ਅਜੀਤ ਡੈਸਕ 27-04-2026
ਪਟਿਆਲਾ, 26 ਅਪ੍ਰੈਲ (ਮਨਦੀਪ ਸਿੰਘ ਖਰੌੜ)-ਸਥਾਨਕ ਪਿੰਡ ਦੌਣ ਕਲਾਂ ਦੀ ਮੰਡੀ 'ਚੋਂ ਰਾਤੀਂ ਕੋਈ 72 ਕਣਕ ਦੀਆਂ ਬੋਰੀਆਂ ਚੋਰੀ ਕਰ ਕੇ ਲੈ ਗਿਆ ਹੈ | ਇਸ ਸੰਬੰਧੀ ਮੋਹਨ ਕੁਮਾਰ ਨੇ ਥਾਣਾ ਸਦਰ 'ਚ ਸ਼ਿਕਾਇਤ ਦਰਜ ਕਰਵਾਈ ਕਿ ਪਿੰਡ ਦੌਣ ਕਲਾਂ 'ਚ ਉਸ ਦੀ ਆੜ੍ਹਤ ਦੀ ਦੁਕਾਨ ਹੈ ਤੇ 18 ਅਪ੍ਰੈਲ ਦੀ ਰਾਤ ਨੂੰ ਸੁਦਾਮ ਅਤੇ ਰਣਜੀਤ ਸਿੰਘ ਵਾਸੀ ਪਟਿਆਲਾ ਮਹਿੰਦਰਾ ਪਿਕਅਪ ਲੈ ਕੇ ਆਏ ਤੇ 72 ਬੋਰੀਆਂ ਚੋਰੀ ਕਰ ਕੇ ਲੈ ਗਏ | ਜਿਸ ਆਧਾਰ 'ਤੇ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਦਿਨੇਸ਼ ਚੱਢਾ ਨੇ ਡੂਮੇਵਾਲ ਵਿਖੇ ਆਧੁਨਿਕ ਖੇਡ ਸਟੇਡੀਅਮ ਦਾ ਕਰਵਾਇਆ ਕੰਮ ਆਰੰਭ <br/> ਅਗਲੀ ਖ਼ਬਰ ਸਾਈਕਲ ਸਵਾਰ ਦੀ ਸੜਕ ਹਾਦਸੇ 'ਚ ਮੌਤ
Ad Position 24