20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਬਾਬਾ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਰਖੇੜੀ 'ਚ ਫਾਇਰ ਮੌਕ ਡਰਿੱਲ ਕਰਵਾਈ

Ad Position 21
No active advertisement
ਬਾਬਾ ਫ਼ਰੀਦ ਸਕੂਲ ਤਰਖੇੜੀ ਵਿਖੇ ਫਾਇਰ ਮੌਕ ਡਰਿੱਲ ਦੌਰਾਨ ਐਮ.ਡੀ. ਦਿਲਵਰ ਖਾਂ, ਚੇਅਰਪਰਸਨ ਰਾਜਦਾ ਪ੍ਰਵੀਨ, ਪਿ੍ੰਸੀਪਲ ਸੁਖਵਿੰਦਰ ਕੌਰ ਅਤੇ ਸਟਾਫ਼ | ਅਜੀਤ ਤਸਵੀਰ <br/> 28-04-2026
ਭਾਦਸੋਂ, 27 ਅਪ੍ਰੈਲ (ਗੁਰਬਖ਼ਸ਼ ਸਿੰਘ ਵੜੈਚ)-ਬਾਬਾ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਅੱਗ ਤੋਂ ਬਚਾਅ ਅਤੇ ਸੁਰੱਖਿਆ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਫਾਇਰ ਮੌਕ ਡਰਿੱਲ ਕਰਵਾਈ ਗਈ | ਇਸ ਮੌਕ ਡਰਿੱਲ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਦਿਲਵਰ ਖਾਂ ਨੇ ਦੱਸਿਆ ਕਿ ਇਸ ਮੌਕ ਡਰਿੱਲ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅਤੇ ਸਟਾਫ਼ ਨੂੰ ਐਮਰਜੈਂਸੀ ਹਾਲਤ ਵਿਚ ਸਹੀ ਤਰੀਕੇ ਨਾਲ ਪ੍ਰਤੀਕਿਰਿਆ ਦੇਣ ਲਈ ਤਿਆਰ ਕਰਨਾ ਸੀ | ਇਸ ਸਮੇਂ ਸਕੂਲ ਦੇ ਵਿਦਿਆਰਥੀਆਂ ਤੇ ਸਟਾਫ਼ ਨੂੰ ਅੱਗ ਬੁਝਾਊ ਯੰਤਰਾਂ ਦੀ ਵਰਤੋਂ ਸੰਬੰਧੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਸਕੂਲ ਦੇ ਚੇਅਰਪਰਸਨ ਰਾਜਦਾ ਪਰਵੀਨ, ਪਿ੍ੰਸੀਪਲ ਸੁਖਵਿੰਦਰ ਕੌਰ, ਵਾਈਸ ਪਿ੍ੰਸੀਪਲ, ਕੁਲਦੀਪ ਸਿੰਘ, ਨਰਿੰਦਰ ਕੌਰ ਸਮੂਹ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦਰਸ਼ਨ ਮਿੱਤਲ ਦੇ ਸਿਰ 'ਤੇ ਸਜਿਆ ਅਗਰਵਾਲ ਧਰਮਸ਼ਾਲਾ ਤੇ ਸਕੂਲ ਕਮੇਟੀ ਦੀ ਪ੍ਰਧਾਨਗੀ ਦਾ ਤਾਜ ਅਗਲੀ ਖ਼ਬਰ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਵਲੋਂ ਸੰਸਥਾ ਦੇ ਮੈਂਬਰਾਂ ਦਾ ਜਨਮ ਦਿਨ ਮਨਾਇਆ
Ad Position 24