20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਕਣਕ ਦੇ ਨਾੜ ਨੂੰ ਅੱਗ ਲਾਉਣ ਵਾਲੇ ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 03-05-2026
ਪਟਿਆਲਾ, 2 ਮਈ (ਮਨਦੀਪ ਸਿੰਘ ਖਰੌੜ)-ਇਥੋਂ ਦੇ ਪਿੰਡ ਖੇੜੀ ਵਰਨਾ ਦੀ ਧਰਮਸ਼ਾਲਾ ਨੇੜੇ ਖੇਤਾਂ ਵਿਚ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੇ ਮਾਮਲੇ 'ਚ ਥਾਣਾ ਪਸਿਆਣਾ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ ਕੇਸ ਦਰਜ ਕਰ ਲਿਆ ਹੈ |
ਇਸ ਸੰਬੰਧੀ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਉਕਤ ਦੀ ਪਿੰਡ ਦੀ ਧਰਮਸ਼ਾਲਾ ਨੇੜੇ ਕਿਸੇ ਨੇ ਕਣਕ ਦੇ ਨਾੜ ਨੂੰ ਅੱਗ ਲਗਾ ਦਿੱਤੀ ਜਦੋਂ ਉਹ ਮੌਕੇ ਉੱਤੇ ਪਹੁੰਚੇ ਤਾਂ ਉੱਥੇ ਕੋਈ ਵਿਅਕਤੀ ਨਹੀਂ ਮਿਲਿਆ ਜਿਸ ਆਧਾਰ ਉੱਤੇ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਰੇਲਵੇ ਪੁਲਿਸ ਦੇ ਸੀ.ਆਈ.ਏ. ਸਟਾਫ਼ ਵਲੋਂ 6 ਕਿੱਲੋ ਗਾਂਜੇ ਸਣੇ ਇਕ ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਲੋਂ ਸੁਖਜਿੰਦਰ ਰੰਧਾਵਾ ਦਾ ਪੁਤਲਾ ਸਾੜਿਆ
Ad Position 24