03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਪੱਤਰਕਾਰ ਗਗਨਦੀਪ ਸਿੰਘ ਅਹੂਜਾ ਸ਼ਹੀਦ ਕਰਤਾਰ ਸਿੰਘ ਸਰਾਭਾ ਵੈੱਲਫੇਅਰ ਟਰੱਸਟ ਵਲੋਂ ਸਨਮਾਨਿਤ

Ad Position 21
No active advertisement
ਪੱਤਰਕਾਰ ਗਗਨਦੀਪ ਸਿੰਘ ਅਹੂਜਾ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਵੈੱਲਫੇਅਰ ਟਰੱਸਟ ਵਲੋਂ ਸਨਮਾਨਿਤ ਕੀਤੇ ਜਾਣ ਦਾ ਦਿ੍ਸ਼ | ਅਜੀਤ ਤਸਵੀਰ <br/> 04-05-2026
ਪਟਿਆਲਾ, 3 ਮਈ (ਅ.ਸ. ਆਹਲੂਵਾਲੀਆ)-ਪੱਤਰਕਾਰੀ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਪਾਏ ਗਏ ਵਡਮੁੱਲੇ ਯੋਗਦਾਨ ਲਈ ਸੀਨੀਅਰ ਪੱਤਰਕਾਰ ਗਗਨਦੀਪ ਸਿੰਘ ਅਹੂਜਾ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਵੈੱਲਫੇਅਰ ਟਰੱਸਟ ਵਲੋਂ 'ਸਨਮਾਨ ਪੱਤਰ' ਦੇ ਕੇ ਸਨਮਾਨਿਤ ਕੀਤਾ ਗਿਆ | ਪਟਿਆਲਾ ਵਿਖੇ ਕਰਵਾਏ ਇਕ ਸਮਾਗਮ ਦੌਰਾਨ ਇਹ ਸਨਮਾਨ ਪੰਜਾਬੀ ਜਾਗਰਨ ਦੇ ਸਾਬਕਾ ਸੰਪਾਦਕ ਵਰਿੰਦਰ ਵਾਲੀਆ, ਆਲ ਇੰਡੀਆ ਰੇਡੀਉ ਦੇ ਸਾਬਕਾ ਸਹਾਇਕ ਡਾਇਰੈਕਟਰ ਅਮਰਜੀਤ ਸਿੰਘ ਵੜੈਚ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੱਤਰਕਾਰੀ ਵਿਭਾਗ ਦੇ ਮੁਖੀ ਡਾ. ਅਮਨਪ੍ਰੀਤ ਰੰਧਾਵਾ ਅਤੇ ਟਰੱਸਟ ਦੇ ਮੁਖੀ ਅਕਸ਼ੈ ਖਨੌਰੀ ਵਲੋਂ ਸਾਂਝੇ ਤੌਰ 'ਤੇ ਭੇਟ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਯੋਗਾ ਪਰਿਵਾਰ ਸਮਾਣਾ ਵਲੋਂ ਨਵੇਂ ਚੁਣੇ ਪ੍ਰਧਾਨ ਦਰਸ਼ਨ ਮਿੱਤਲ ਤੇ ਜੀਵਨ ਗਰਗ ਦਾ ਸਨਮਾਨ ਅਗਲੀ ਖ਼ਬਰ ਐਡੂਮੌਂਟ ਵਰਲਡ ਸਕੂਲ ਵਲੋਂ ਮਜ਼ਦੂਰ ਦਿਵਸ ਦੇ ਮੌਕੇ ਨੈਨੀਆਂ ਅਤੇ ਵੈਨ ਡਰਾਈਵਰਾਂ ਲਈ ਵਿਸ਼ੇਸ਼ ਧਾਰਮਿਕ ਯਾਤਰਾ ਕਰਵਾਈ
Ad Position 24