ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਬੱਸ ਨੂੰ ਕੀਤਾ ਰਵਾਨਾ
ਨਾਭਾ ਵਿਖੇ 'ਮੁੱਖ ਮੰਤਰੀ ਤੀਰਥ ਯਾਤਰਾ' ਯੋਜਨਾ ਤਹਿਤ ਬੱਸ ਨੂੰ ਰਵਾਨਾ ਕਰਦੇ ਹੋਏ ਚੇਅਰਮੈਨ ਜੱਸੀ ਸੋਹੀਆਂ ਵਾਲਾ ਨਾਲ ਕੌਂਸਲਰ ਲਈ 'ਆਪ' ਉਮੀਦਵਾਰ ਬਲਵਿੰਦਰ ਕੌਰ ਅਤੇ ਯੂਥ ਆਗੂ ਉੱਦਮਦੀਪ ਸਿੰਘ ਆਦਿ | ਤਸਵੀਰ: ਜਗਨਾਰ ਸਿੰਘ ਦੁਲੱਦੀ
<br/>
04-05-2026