07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਭਾਜਪਾ ਦੀ ਜਿੱਤ ਦੀ ਖ਼ੁਸ਼ੀ 'ਚ ਗੌਰਵ ਦੀ ਅਗਵਾਈ 'ਚ ਵੰਡੇ ਲੱਡੂ

Ad Position 21
No active advertisement
ਟਾਹਲੀ ਵਾਲਾ ਚੌਕ ਰਾਜਪੁਰਾ ਵਿਖੇ ਭਾਜਪਾ ਦੀ ਜਿੱਤ ਦੀ ਖ਼ੁਸ਼ੀ ਵਿਚ ਪਾਰਟੀ ਵਰਕਰ ਲੱਡੂ ਵੰਡ ਕੇ ਖ਼ੁਸ਼ੀਆਂ ਮਨਾਉਂਦੇ ਹੋਏ | ਤਸਵੀਰ : ਰਣਜੀਤ ਸਿੰਘ <br/> 05-05-2026
ਰਾਜਪੁਰਾ, 4 ਮਈ (ਰਣਜੀਤ ਸਿੰਘ)-ਭਾਰਤੀ ਜਨਤਾ ਪਾਰਟੀ ਦੀ ਹੰੂਝਾਂਫੇਰ ਜਿੱਤ ਦੀ ਖ਼ੁਸ਼ੀ ਵਿਚ ਗੌਰਵ ਗੌਤਮ ਦੀ ਅਗਵਾਈ ਵਿਚ ਟਾਹਲੀ ਵਾਲਾ ਚੌਕ ਵਿਖੇ ਲੱਡੂ ਵੰਡੇ ਤੇ ਢੋਲ ਦੀ ਥਾਪ 'ਤੇ ਜਿੱਤ ਦੀ ਖ਼ੁਸ਼ੀ ਮਨਾਈ | ਜਾਣਕਾਰੀ ਦਿੰਦੇ ਹੋਏ ਗੌਰਵ ਗੌਤਮ ਅਤੇ ਹੋਰਨਾਂ ਨੇ ਦੱਸਿਆ ਕਿ ਪੱਛਮੀ ਬੰਗਾਲ, ਪਾਂਡੀਚਰੀ ਅਤੇ ਆਸਾਮ ਵਿਚ ਭਾਰਤੀ ਜਨਤਾ ਪਾਰਟੀ ਦਾ ਝੰਡਾ ਲਹਿਰਾਉਣ ਨਾਲ ਇਸ ਗੱਲ 'ਤੇ ਮੋਹਰ ਲੱਗ ਗਈ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਰਟੀ ਦੀਆਂ ਨੀਤੀਆਂ ਤੋਂ ਖ਼ੁਸ਼ ਹਨ | ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ ਲੋਕ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਨਾਲ ਜੁੜ ਰਹੇ ਹਨ ਅਤੇ ਹਰ ਪਾਸੇ ਕਮਲ ਦਾ ਖਿੜਨਾ ਇਸ ਗੱਲ ਦੀ ਤਸਦੀਕ ਕਰਦਾ ਹੈ | ਇਸ ਮੌਕੇ 'ਤੇ ਮਹੇਸ਼ ਜੋਸ਼ੀ, ਮਨਿੰਦਰ ਸ਼ਰਮਾ, ਰਜਿੰਦਰ ਸੈਣੀ, ਦੀਪਕ ਫਿਰਾਨੀ, ਪੀਯੂਸ਼ ਅਹੂਜਾ ਅਤੇ ਹੋਰ ਪਾਰਟੀ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਇੰਡੋ-ਥਾਈ ਇੰਟਰਨੈਸ਼ਨਲ ਕ੍ਰਾਸਬੋ ਸ਼ੂਟਿੰਗ ਚੈਂਪੀਅਨਸ਼ਿਪ ਅਵਨੀਤ ਕੌਰ ਨੇ ਜਿੱਤਿਆ ਸੋਨ ਤਗਮਾ ਅਗਲੀ ਖ਼ਬਰ ਭਾਜਪਾ ਦੀ ਜਿੱਤ ਦੀ ਖ਼ੁਸ਼ੀ 'ਚ ਗੌਰਵ ਦੀ ਅਗਵਾਈ 'ਚ ਵੰਡੇ ਲੱਡੂ
Ad Position 24