18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਹਵਾਲਾਤੀ ਤੋਂ ਮੋਬਾਈਲ ਤੇ ਨਸ਼ੀਲਾ ਪਦਾਰਥ ਮਿਲਿਆ

Ad Position 21
No active advertisement
ਅਜੀਤ ਡੈਸਕ 07-05-2026
ਪਟਿਆਲਾ, 6 ਮਈ (ਮਨਦੀਪ ਸਿੰਘ ਖਰੌੜ)-ਤਲਾਸ਼ੀ ਦੌਰਾਨ ਜੇਲ੍ਹ ਅੰਦਰੋਂ 2 ਮੋਬਾਇਲ ਤੇ ਨਸ਼ੀਲੇ ਪਦਾਰਥ ਪ੍ਰਸ਼ਾਸਨ ਨੂੰ ਬਰਾਮਦ ਹੋਏ ਹਨ | ਇਸ ਸੰਬੰਧੀ ਸਹਾਇਕ ਸੁਪਰਡੈਂਟ ਗੁਰਦਿਆਲ ਸਿੰਘ ਨੇ ਥਾਣਾ ਤਿ੍ਪੜੀ 'ਚ ਸ਼ਿਕਾਇਤ ਦਰਜ ਕਰਵਾਈ ਕਿ ਗਸ਼ਤ ਦੌਰਾਨ ਹਵਾਲਾਤੀ ਹੈਰੀ ਦੀ ਤਲਾਸ਼ੀ ਲਈ ਤੋਂ ਉਸ ਇਕ ਮੋਬਾਇਲ ਸਿਮ ਕਾਰਡ ਅਤੇ 5 ਗਰਾਮ ਨਸ਼ੀਲੀ ਪਦਾਰਥ ਬਰਾਮਦ ਹੋਇਆ | ਇੰਜ ਹੀ ਹਵਾਲਾਤੀ ਜਸ਼ਨਪ੍ਰੀਤ ਸਿੰਘ ਤੋਂ ਮੋਬਾਇਲ ਤੇ ਸਿਮ ਕਾਰਡ ਬਰਾਮਦ ਹੋਇਆ | ਜਿਸ ਅਧਾਰ 'ਤੇ ਪੁਲਿਸ ਨੇ ਉਕਤ ਬੰਦੀਆਂ ਖਿਲਾਫ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਸੁੱਖੀ ਬੱਲ ਨੂੰ ਪ੍ਰੀਤ ਗਰੁੱਪ ਵਲੋਂ ਕੀਤਾ ਗਿਆ ਸਨਮਾਨਿਤ ਅਗਲੀ ਖ਼ਬਰ ਸੂਬੇ 'ਚ ਕਾਨੂੰਨ-ਵਿਵਸਥਾ ਭੰਗ, ਲੋਕਾਂ 'ਚ ਸਹਿਮ ਦਾ ਮਾਹੌਲ-ਸੁਰਜੀਤ ਸਿੰਘ ਰੱਖੜਾ
Ad Position 24