26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਪਟਿਆਲਾ 'ਚ ਨੈਸ਼ਨਲ ਲੋਕ ਅਦਾਲਤ 9 ਨੂੰ

Ad Position 21
No active advertisement
ਅਜੀਤ ਡੈਸਕ 08-05-2026
ਪਟਿਆਲਾ, 7 ਮਈ (ਮਨਦੀਪ ਸਿੰਘ ਖਰੌੜ)-ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸ਼੍ਰੀ ਅਵਤਾਰ ਸਿੰਘ ਜ਼ਿਲ੍ਹਾ ਅਤੇ ਸੈਸ਼ਨ ਜੱਜ- ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੀ ਯੋਗ ਅਗਵਾਈ ਹੇਠ ਚੈੱਕ ਬਾਊਾਸ ਕੇਸਾਂ, ਪੈਸੇ ਦੀ ਵਸੂਲੀ ਦੇ ਕੇਸ, ਲੇਬਰ ਅਤੇ ਰੁਜ਼ਗਾਰ ਝਗੜਿਆਂ ਦੇ ਕੇਸ, ਬਿਜਲੀ, ਪਾਣੀ ਦੇ ਬਿੱਲਾਂ ਅਤੇ ਹੋਰ ਬਿੱਲਾਂ ਦੇ ਭੁਗਤਾਨ ਦੇ ਕੇਸ (ਨਾਨ-ਕੰਪਾਊਾਡੇਬਲ ਨੂੰ ਛੱਡ ਕੇ), ਰੱਖ-ਰਖਾਅ ਦੇ ਕੇਸ, ਹੋਰ ਫÏਜਦਾਰੀ ਕੰਪਾਊਾਡੇਬਲ ਕੇਸ ਅਤੇ ਹੋਰ ਦੀਵਾਨੀ ਝਗੜੇ ਅਤੇ ਅਦਾਲਤਾਂ ਵਿਚ ਲੰਬਿਤ ਕੇਸਾਂ ਨਾਲ ਸਬੰਧਤ ਟਿ੍ਬਿਊਨਲ ਜਿਵੇਂ ਕਿ ਕ੍ਰਿਮੀਨਲ ਕੰਪਾਊਾਡੇਬਲ ਕੇਸ, ਚੈੱਕ ਬਾਊਾਸ ਕੇਸ, ਮਨੀ ਰਿਕਵਰੀ ਕੇਸ, ਐਮ.ਏ.ਸੀ.ਟੀ ਕੇਸ, ਲੇਬਰ ਅਤੇ ਰੁਜ਼ਗਾਰ ਝਗੜੇ ਦੇ ਕੇਸ, ਬਿਜਲੀ, ਪਾਣੀ ਦੇ ਬਿੱਲ ਅਤੇ ਹੋਰ ਬਿੱਲ ਭੁਗਤਾਨ ਕੇਸ (ਨਾਨ-ਕੰਪਾਊਾਡੇਬਲ ਨੂੰ ਛੱਡ ਕੇ), ਵਿਆਹੁਤਾ ਝਗੜੇ (ਤਲਾਕ ਨੂੰ ਛੱਡ ਕੇ), ਜ਼ਮੀਨ ਗ੍ਰਹਿਣ ਮਾਮਲੇ (ਸਿਵਲ ਅਦਾਲਤਾਂ/ਟਿ੍ਬਿਊਨਲਾਂ ਅੱਗੇ ਲੰਬਿਤ), ਤਨਖ਼ਾਹ ਅਤੇ ਭੱਤਿਆਂ ਅਤੇ ਸੇਵਾਮੁਕਤੀ ਲਾਭਾਂ, ਮਾਲ ਕੇਸਾਂ ਆਦਿ ਨਾਲ ਸੰਬੰਧਤ ਕੇਸਾਂ ਲਈ ਨੈਸਨਲ ਲੋਕ ਅਦਾਲਤ ਦਾ ਆਯੋਜਨ 9.5.2026 ਨੂੰ ਜ਼ਿਲ੍ਹਾ ਪਟਿਆਲਾ ਵਿੱਚ ਕੀਤਾ ਜਾਵੇਗਾ¢ ਇਸ ਮੰਤਵ ਲਈ ਪਟਿਆਲਾ, ਰਾਜਪੁਰਾ, ਸਮਾਣਾ ਅਤੇ ਨਾਭਾ ਵਿਖੇ ਨਿਆਂਇਕ ਅਦਾਲਤਾਂ ਦੇ ਬੈਂਚਾਂ ਦਾ ਗਠਨ ਕੀਤਾ ਜਾਵੇਗਾ¢ ਅਸ਼ੋਕ ਕੁਮਾਰ ਚੋਹਾਨ, ਚੀਫ ਜੂਡੀਸਿਅਲ ਮੈਜਿਸਟ੍ਰੈਟ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨੇ ਦੱਸਿਆ ਕਿ ਲੋਕ ਅਦਾਲਤਾਂ ਦਾ ਮੁੱਢਲਾ ਉਦੇਸ਼ ਸਮਝੌਤਿਆਂ ਰਾਹੀਂ ਝਗੜਿਆਂ ਨੂੰ ਸੁਲਝਾਉਣਾ ਹੈ¢
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਨੂੰ 'ਸ਼ੁਕਰਾਨਾ' ਨਹੀਂ ਸਗੋਂ ਪੰਜਾਬੀਆਂ ਤੋਂ 'ਮੁਆਫ਼ੀ ਯਾਤਰਾ' ਕੱਢਣੀ ਚਾਹੀਦੀ ਹੈ-ਕਿ੍ਸ਼ਨ ਸਿੰਘ ਸਨੌਰ ਅਗਲੀ ਖ਼ਬਰ ਨਿਗਮ ਦਫ਼ਤਰ 'ਚ ਕੂੜੇ ਦੇ ਢੇਰ, ਮੁਲਾਜਮਾਂ ਅਤੇ ਚੁਣੇ ਨੁਮਾਇੰਦਿਆਂ ਦੀ ਅਣਗਹਿਲੀ
Ad Position 24