ਅਕਾਲੀ ਦਲ ਵਾਰਿਸ ਪੰਜਾਬ ਵਲੋਂ ਘਨੌਰ ਹਲਕੇ 'ਚ ਸ਼ਕਤੀ ਪ੍ਰਦਰਸ਼ਨ ਸੈਂਕੜੇ ਸਿੱਖ ਨੌਜਵਾਨ ਪਾਰਟੀ ਵਿਚ ਹੋਏ ਸ਼ਾਮਿਲ
ਪਿੰਡ ਸਲੇਮਪੁਰ ਸੇਖਾਂ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਨੌਜਵਾਨਾਂ ਨੂੰ ਸ਼ਾਮਿਲ ਕਰਾਉਂਦੇ ਹੋਏ ਸੰਸਦ ਮੈਂਬਰ ਅੰਮਿ੍ਤਪਾਲ ਸਿੰਘ ਦੇ ਚਾਚਾ ਪਲਵਿੰਦਰ ਸਿੰਘ ਅਤੇ ਗੁਰਸੇਵਕ ਸਿੰਘ ਅੰਟਾਲ | ਤਸਵੀਰ : ਸਰਦਾਰਾ ਸਿੰਘ ਲਾਛੜੂ
<br/>
10-05-2026