28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਲੜਕੀ ਨੂੰ ਗੈਰ-ਕਾਨੂੰਨੀ ਢੰਗ ਨਾਲ ਹਿਰਾਸਤ 'ਚ ਰੱਖਣ 'ਤੇ ਕੇਸ ਦਰਜ

Ad Position 21
No active advertisement
ਅਜੀਤ ਡੈਸਕ 11-05-2026
ਰਾਜਪੁਰਾ, 10 ਮਈ (ਜੀ.ਪੀ. ਸਿੰਘ)-ਸਥਾਨਕ ਸ਼ਹਿਰੀ ਵਿਚ ਇਕ ਵਿਅਕਤੀ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦੀ ਲੜਕੀ ਜੋ ਕਿ ਨੌਵੀਂ ਕਲਾਸ ਸਕੂਲ ਵਿਚ ਰਾਜਪੁਰਾ ਵਿਖੇ ਪੜ੍ਹਦੀ ਹੈ | ਲੰਘੀ 4 ਮਈ ਨੂੰ ਸਵੇਰੇ 7 ਵਜੇ ਦੇ ਕਰੀਬ ਰੋਜਾਨਾ ਦੀ ਤਰ੍ਹਾਂ ਆਟੋ ਰਾਹੀ ਸਕੂਲ ਚਲੀ ਗਈ ਤੇ ਛੁੱਟੀ ਹੋਣ ਤੋਂ ਬਾਅਦ ਲੜਕੀ ਘਰ ਵਾਪਸ ਨਹੀਂ ਆਈ | ਜਿਸ ਦੀ ਕਾਫੀ ਭਾਲ ਕੀਤੀ ਗਈ ਪਰ ਲੜਕੀ ਦੀ ਕੋਈ ਪਤਾ ਨਾ ਚੱਲਿਆ | ਉਸ ਨੇ ਸ਼ਿਕਾਇਤ ਵਿਚ ਦੱਸਿਆ ਕਿ ਕਿਸੇ ਨਾ-ਮਾਲੂਮ ਵਿਅਕਤੀ/ਵਿਅਕਤੀਆਂ ਨੇ ਗੈਰ-ਕਾਨੂੰਨੀ ਤਰੀਕੇ ਨਾਲ ਮੁੱਦਈ ਦੀ ਲੜਕੀ ਨੂੰ ਆਪਣੇ ਹਿਰਾਸਤ ਵਿਚ ਰੱਖਿਆ ਹੋਇਆ ਹੈ | ਥਾਣਾ ਸ਼ਹਿਰੀ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ/ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਲੜਕੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਜਨਤਾ ਪਾਰਟੀ ਵਲੋਂ ਨਗਰ ਕੌਂਸਲ ਚੋਣਾਂ ਦੀ ਤਿਆਰੀ ਲਈ ਲਾਮਬੰਦੀ ਬੈਠਕ ਅਗਲੀ ਖ਼ਬਰ ਭਾਰਤੀ ਜਨਤਾ ਪਾਰਟੀ ਵਲੋਂ ਨਗਰ ਕੌਂਸਲ ਚੋਣਾਂ ਦੀ ਤਿਆਰੀ ਲਈ ਲਾਮਬੰਦੀ ਬੈਠਕ
Ad Position 24