ਪਟਿਆਲਾ, 12 ਮਈ (ਮਨਦੀਪ ਸਿੰਘ ਖਰÏੜ)-ਭੁਨਰਹੇੜੀ ਦੀ ਬੈਂਕ ਲਾਗੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮÏਤ ਹੋਣ ਦੀ ਦੁਖਦਾਈ ਘਟਨਾ ਵਾਪਰੀ ਹੈ¢ ਮਿ੍ਤਕ ਦੀ ਪਛਾਣ ਬਲਕਾਰ ਸਿੰਘ ਵਾਸੀ ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ¢ ਇਸ ਸੰਬੰਧੀ ਡਿੰਪਲ ਸਿੰਘ ਨੇ ਥਾਣਾ ਸਦਰ ਵਿਚ ਸ਼ਿਕਾਇਤ ਦਰਜ ਕਰਵਾਈ ਉਸ ਨੇ ਦੱਸਿਆ ਕਿ ਉਸ ਦੇ ਮਾਤਾ ਪਿਤਾ ਭੁਨਰਹੇੜੀ ਬੈਂਕ ਨੇੜੇ ਸੜਕ ਪਾਰ ਕਰ ਰਹੇ ਸੀ¢ ਇਸ ਦÏਰਾਨ ਇਕ ਕਰੇਨ ਚਾਲਕ ਨੇ ਉਨ੍ਹਾਂ ਦੇ ਪਿਤਾ ਨੂੰ ਟੱਕਰ ਮਾਰ ਦਿੱਤੀ ਇਸ ਹਾਦਸੇ ਵਿਚ ਉਸ ਦੀ ਪਿਤਾ ਦੀ ਮÏਤ ਹੋ ਗਈ¢ ਜਿਸ ਆਧਾਰ ਉੱਤੇ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ ਕੇਸ ਦਰਜ ਕਰ ਲਿਆ ਹੈ¢