29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਰੇਨੂ ਸੇਠ ਤੇ ਹਰੀ ਕਿ੍ਸ਼ਨ ਸੇਠ ਨੇ ਭਖਾਈ ਆਪਣੀ ਚੋਣ ਮੁਹਿੰਮ, ਘਰ-ਘਰ ਜਾ ਕੇ ਮੰਗੀ ਵੋਟ <br/>

Ad Position 21
No active advertisement
ਅਜੀਤ ਡੈਸਕ 23-05-2026
ਨਾਭਾ, 22 ਮਈ (ਜਗਨਾਰ ਸਿੰਘ ਦੁਲੱਦੀ)-ਰਿਆਸਤੀ ਸ਼ਹਿਰ ਨਾਭਾ ਦੇ ਵਾਰਡ ਨੰਬਰ 19 ਤੋਂ ਕਾਂਗਰਸ ਦੀ ਟਿਕਟ 'ਤੇ ਚੋਣ ਲੜ ਰਹੇ ਰੇਨੂ ਸੇਠ ਅਤੇ ਉਸ ਦੇ ਪਤੀ ਨਗਰ ਕੌਂਸਲ ਨਾਭਾ ਦੇ ਸਾਬਕਾ ਪ੍ਰਧਾਨ ਹਰੀ ਕਿ੍ਸ਼ਨ ਸੇਠ ਵਲੋਂ ਆਪਣੀ ਚੋਣ ਮੁਹਿੰਮ ਪੂਰੀ ਤਰ੍ਹਾਂ ਭਖਾਹ ਦਿੱਤੀ ਗਈ ਹੈ, ਜਿਸ ਦੌਰਾਨ ਸਮੁੱਚੇ ਸੇਠ ਪਰਿਵਾਰ ਵਲੋਂ ਘਰ-ਘਰ ਜਾ ਕੇ ਵੋਟਰਾਂ ਨਾਲ ਸੰਪਰਕ ਕੀਤਾ ਜਾ ਰਿਹਾ | ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਰੀ ਕਿ੍ਸ਼ਨ ਸੇਠ ਨੇ ਕਿਹਾ ਕਿ ਵਾਰਡ ਵਾਸੀਆਂ ਵਲੋਂ ਉਨ੍ਹਾਂ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ ਕਿਉਂ ਜੋ ਉਨ੍ਹਾਂ ਵਲੋਂ ਪਿਛਲੇ ਕਰੀਬ 15 ਸਾਲਾ ਦੌਰਾਨ ਵਾਰਡ 'ਚ ਅਨੇਕਾਂ ਹੀ ਵਿਕਾਸ ਕਾਰਜ ਕਰਵਾਏ ਹਨ | ਜਿਸ ਕਰਕੇ ਲੋਕ ਉਨ੍ਹਾਂ ਦੇ ਕੰਮਾਂ ਤੋਂ ਸੰਤੁਸ਼ਟ ਹਨ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਨਾਗਰਾ ਨੇ ਗੁਰਪ੍ਰੀਤ ਸਿੰਘ ਕੈੜੇ ਦੇ ਚੋਣ ਦਫ਼ਤਰ ਦਾ ਕੀਤਾ ਉਦਘਾਟਨ <br/> ਅਗਲੀ ਖ਼ਬਰ ਗੁਰਦੁਆਰਾ ਰੋੜੀ ਸਾਹਿਬ ਚੈਹਿਲ ਵਿਖੇ ਚੌਪਹਿਰਾ ਸਾਹਿਬ ਜਪ ਤਪ ਸਮਾਗਮ ਕੱਲ੍ਹ ਤੋਂ <br/>
Ad Position 24