04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਹਰਚੰਦ ਸਿੰਘ ਬਰਸਟ ਵਲੋਂ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

Ad Position 21
repet_subhas-goyals [Copy P29]
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਅਰਵਿੰਦ ਕੇਜਰੀਵਾਲ ਦਾ ਸਵਾਗਤ ਕਰਦੇ ਹੋਏ | ਅਜੀਤ ਤਸਵੀਰ <br/> 24-05-2026
ਸਮਾਣਾ, 23 ਮਈ (ਸਾਹਿਬ ਸਿੰਘ)-ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵਲੋਂ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਲੁਧਿਆਣਾ ਦੌਰੇ ਦੌਰਾਨ ਵਿਸ਼ੇਸ਼ ਮੁਲਾਕਾਤ ਕੀਤੀ ਗਈ | ਇਸ ਦੌਰਾਨ ਬਰਸਟ ਨੇ ਅਰਵਿੰਦ ਕੇਜਰੀਵਾਲ ਦਾ ਨਿੱਘਾ ਸਵਾਗਤ ਕੀਤਾ ਅਤੇ ਪੰਜਾਬ ਦੀਆਂ ਮੌਜੂਦਾ ਸਿਆਸੀ ਗਤੀਵਿਧੀਆਂ ਸਮੇਤ ਪਾਰਟੀ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਕਾਰਜਾਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ | ਇਸ ਅਹਿਮ ਬੈਠਕ ਦੌਰਾਨ ਸੂਬੇ ਦੇ ਮੌਜੂਦਾ ਰਾਜਨੀਤਿਕ ਹਾਲਾਤ ਅਤੇ ਆਗਾਮੀ ਚੋਣਾਂ ਦੇ ਮੱਦੇਨਜ਼ਰ ਬਣਾਈਆਂ ਜਾ ਰਹੀਆਂ ਰਣਨੀਤੀਆਂ ਅਤੇ ਯੋਜਨਾਵਾਂ ਨੂੰ ਸਾਂਝਾ ਕੀਤਾ ਗਿਆ | ਸ. ਬਰਸਟ ਪੂਰੀ ਤਨਦੇਹੀ ਨਾਲ ਜ਼ਮੀਨੀ ਪੱਧਰ 'ਤੇ ਸਰਗਰਮ ਹਨ ਅਤੇ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ
Ad Position 22
No active advertisement
ਪਿਛਲੀ ਖ਼ਬਰ ਗਰਮੀ ਦੇ ਮੱਦੇਨਜ਼ਰ ਜਨਰਲ ਬੀ.ਸੀ. ਅਧਿਆਪਕ ਮੰਚ ਪੰਜਾਬ ਨੇ ਸਕੂਲਾਂ ਦੇ ਸਮੇਂ 'ਚ ਤੁਰੰਤ ਬਦਲਾਅ ਦੀ ਕੀਤੀ ਮੰਗ ਅਗਲੀ ਖ਼ਬਰ ਜੀ.ਬੀ.ਆਈ. ਸਕੂਲ 'ਚ ਨੈਤਿਕ ਮੁੱਲਾਂ ਬਾਰੇ ਜਾਗਰੂਕਤਾ ਸੈਮੀਨਾਰ ਕਰਵਾਇਆ
Ad Position 24