ਨਗਰ ਕੌਂਸਲ ਚੋਣਾਂ ਨੂੰ ਲੈ ਕੇ ਪੁਲਿਸ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ : ਐੱਸ.ਪੀ. ਜਸਵੀਰ ਸਿੰਘ
ਨਾਭਾ ਵਿਖੇ ਨਗਰ ਕੌਂਸਲ ਚੋਣਾਂ ਸਬੰਧੀ ਐੱਸ.ਪੀ. ਪਟਿਆਲਾ ਜਸਵੀਰ ਸਿੰਘ ਗੱਲਬਾਤ ਕਰਦੇ ਹੋਏ, ਨਾਲ ਉਪ ਪੁਲਿਸ ਕਪਤਾਨ ਗੁਰਿੰਦਰ ਸਿੰਘ ਬੱਲ ਅਤੇ ਹੋਰ ਅਧਿਕਾਰੀ | ਤਸਵੀਰ : ਜਗਨਾਰ ਸਿੰਘ ਦੁਲੱਦੀ
<br/>
26-05-2026
ਉਨਾਂ ਕਿਹਾ ਕਿ ਪੁਲਿਸ ਵਲੋਂ ਸੁਰੱਖਿਆ ਨੂੰ ਲੈ ਕੇ ਸਾਰੇ ਪ੍ਰਬੰਧ ਮੁਕੰਮਲ ਹਨ ਜਿਸ ਤਹਿਤ ਸ਼ਹਿਰ ਅੰਦਰ ਚੱਪੇ ਚੱਪੇ 'ਤੇ ਪੁਲਿਸ ਤੈਨਾਤ ਰਹੇਗੀ | ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਮਾਹੌਲ ਖਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਉਨ੍ਹਾਂ ਇਹ ਵੀ ਕਿਹਾ ਕਿ ਚੋਣਾਂ ਲਈ 7 ਪੁਲਿਸ ਪਾਰਟੀਆਂ ਗਸ਼ਤ 'ਤੇ ਰਹਿਣਗੀਆਂ | ਇਸ ਮੌਕੇ ਕੋਤਵਾਲੀ ਮੁਖੀ ਇੰਸਪੈਕਟਰ ਗੁਰਵਿੰਦਰ ਸਿੰਘ, ਥਾਣਾ ਸਦਰ ਮੁਖੀ ਇੰਸਪੈਕਟਰ ਜਸਪ੍ਰੀਤ ਸਿੰਘ, ਇੰਸਪੈਕਟਰ ਜਾਨਪਾਲ ਸਿੰਘ, ਐੱਸ.ਆਈ. ਚਮਕੋਰ ਸਿੰਘ ਇੰਚਾਰਜ ਪੁਲਿਸ ਚੌਂਕੀ ਛੀਟਾਂਵਾਲਾ, ਸੁਖਜੀਵਨ