ਹਲਕਾ ਵਿਧਾਇਕ ਦੇਵਮਾਨ ਨੇ ਅਮਰਜੀਤ ਕੌਰ ਸਾਹਨੀ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਕੀਤੀ ਅਪੀਲ
ਨਾਭਾ ਦੇ ਵਾਰਡ ਨੰਬਰ 21 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਅਮਰਜੀਤ ਕੌਰ ਸਾਹਨੀ ਦੇ ਹੱਕ ਵਿਚ ਚੋਣ ਪ੍ਰਚਾਰ ਕਰਦੇ ਹੋਏ ਵਿਧਾਇਕ ਦੇਵਮਾਨ, ਨਾਲ ਸਾਬਕਾ ਪ੍ਰਧਾਨ ਹਰਸਿਮਰਨ ਸਿੰਘ ਸਾਹਨੀ ਤੇ ਹੋਰ | ਤਸਵੀਰ : ਜਗਨਾਰ ਸਿੰਘ ਦੁਲੱਦੀ
<br/>
26-05-2026