ਧਰਮਸੋਤ ਤੇ ਨਿੱਕੂ ਕਾਕਾ ਨੇ ਕੀਤਾ ਕਾਂਗਰਸੀ ਉਮੀਦਵਾਰ ਕੁਲਵੰਤ ਸਿੰਘ ਸਿਆਣ ਦੇ ਹੱਕ ਵਿੱਚ ਚੋਣ ਪ੍ਰਚਾਰ
ਨਾਭਾ ਦੇ ਵਾਰਡ ਨੰਬਰ 4 ਵਿਚ ਕਾਂਗਰਸੀ ਉਮੀਦਵਾਰ ਕੁਲਵੰਤ ਸਿੰਘ ਸਿਆਣ ਦੇ ਹੱਕ ਵਿਚ ਚੋਣ ਪ੍ਰਚਾਰ ਕਰਦੇ ਹੋਏ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਕਾਕਾ ਜਸਦੀਪ ਸਿੰਘ ਨਿੱਕੂ | ਤਸਵੀਰ : ਜਗਨਾਰ ਸਿੰਘ ਦੁਲੱਦੀ
<br/>
26-05-2026