05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਪੋਲਿੰਗ ਪਾਰਟੀਆਂ ਹੋਈਆਂ ਪੋਲਿੰਗ ਬੂਥਾਂ ਲਈ ਰਵਾਨਾ

Ad Position 21
No active advertisement
ਅਜੀਤ ਡੈਸਕ 26-05-2026
ਨਾਭਾ, 25 ਮਈ (ਜਗਨਾਰ ਸਿੰਘ ਦੁਲੱਦੀ)-ਪੰਜਾਬ ਅੰਦਰ 26 ਮਈ ਮੰਗਲਵਾਰ ਨੂੰ ਹੋਣ ਜਾ ਰਹੀਆਂ ਰਹੀਆਂ ਨਗਰ ਕੌਂਸਲ ਚੋਣਾਂ ਤਹਿਤ ਨਾਭਾ ਦੇ 23 ਵਾਰਡਾਂ ਵਿਚ ਵੀ ਚੋਣਾਂ ਹੋ ਰਹੀਆਂ ਹਨ | ਨਗਰ ਕੌਂਸਲ ਚੋਣਾਂ ਲਈ ਅੱਜ ਪੋਲਿੰਗ ਪਾਰਟੀਆਂ ਆਪਣੇ ਆਪਣੇ ਬੂਥਾਂ ਲਈ ਰਵਾਨਾ ਹੋ ਗਈਆਂ ਹਨ ਜਿਨ੍ਹਾਂ ਨੂੰ ਉਪ ਮੰਡਲ ਮੈਜਿਸਟ੍ਰੇਟ ਕਮ-ਚੋਣ ਅਫਸਰ ਵੱਲੋਂ ਰਵਾਨਾ ਕੀਤਾ ਗਿਆ | ਉਪਰੰਤ ਉਪ ਮੰਡਲ ਮੈਜਿਸਟ੍ਰੇਟ ਕਮ-ਚੋਣ ਅਫਸਰ ਏਪੀ ਸਿੰਘ ਸੋਮਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਵਲੋਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਜਿਸ ਤਹਿਤ ਅੱਜ 23 ਵਾਰਡਾਂ ਲਈ ਚੋਣ ਅਮਲੇ ਨੂੰ ਰਵਾਨਾ ਕਰ ਦਿੱਤਾ ਗਿਆ ਹੈ | ਉਹਨਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦੇ ਕਿਹਾ ਕਿ ਉਹ ਅਮਨ ਅਮਾਨ ਨਾਲ ਆਪਣੀ ਵੋਟ ਦਾ ਇਸਤੇਮਾਲ ਕਰਕੇ ਆਪਣੇ ਪਸੰਦੀਦਾ ਉਮੀਦਵਾਰਾਂ ਨੂੰ ਚੁਣਨ ਤਾਂ ਜੋ ਉਹ ਆਪਣੇ ਵਾਰਡਾਂ ਦਾ ਵਿਕਾਸ ਕਰਵਾ
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਦੇਵ ਮਾਨ ਨੇ ਵਾਰਡ ਨੰਬਰ 7 'ਚ ਪਾਰਟੀ ਉਮੀਦਵਾਰ ਲਈ ਕੀਤਾ ਚੋਣ ਪ੍ਰਚਾਰ ਅਗਲੀ ਖ਼ਬਰ ਹਲਕਾ ਵਿਧਾਇਕ ਦੇਵਮਾਨ ਨੇ ਅਮਰਜੀਤ ਕੌਰ ਸਾਹਨੀ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਕੀਤੀ ਅਪੀਲ
Ad Position 24