08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਕੇਵਲ ਸਿੰਘ ਢਿੱਲੋਂ ਦੇ ਭਾਜਪਾ ਦਾ ਪ੍ਰਧਾਨ ਬਣਨ ਨਾਲ ਪਾਰਟੀ ਨੂੰ ਪੰਜਾਬ 'ਚ ਹੋਰ ਵਧੇਰੇ ਮਜ਼ਬੂਤੀ ਮਿਲੇਗੀ-ਬੱਬੂ ਬਾਂਸਲ, ਬਰਿੰਦਰ ਬਿੱਟੂ, ਸੰਨੀ ਸਿੰਗਲਾ

Ad Position 21
No active advertisement
ਅਜੀਤ ਡੈਸਕ 31-05-2026
ਨਾਭਾ, 30 ਮਈ (ਵਰਿੰਦਰ ਵਰਮਾ)-ਕੇਵਲ ਸਿੰਘ ਢਿੱਲੋਂ ਦੇ ਭਾਜਪਾ ਦਾ ਸੂਬਾ ਪ੍ਰਧਾਨ ਬਣਨ 'ਤੇ ਪਾਰਟੀ ਨੂੰ ਪੰਜਾਬ ਵਿਚ ਹੋਰ ਵਧੇਰੇ ਮਜ਼ਬੂਤੀ ਮਿਲੇਗੀ¢ ਇਨਾਂ ਗੱਲਾਂ ਦਾ ਪ੍ਰਗਟਾਵਾ ਭਾਜਪਾ ਪਾਰਟੀ ਦੇ ਵਪਾਰ ਮੰਡਲ ਵਾਈਸ ਪ੍ਰਧਾਨ ਪੰਜਾਬ ਰਾਜੇਸ਼ ਬਾਂਸਲ ਬੱਬੂ, ਹਲਕਾ ਨਾਭਾ ਦੇ ਮੁੱਖ ਸੇਵਾਦਾਰ ਬਰਿੰਦਰ ਬਿੱਟੂ ਅਤੇ ਜ਼ਿਲਾ ਵਾਈਸ ਪ੍ਰੈਜ਼ੀਡੈਂਟ ਸੰਨੀ ਸਿੰਗਲਾ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਦÏਰਾਨ ਕੀਤਾ¢ ਉਨਾਂ ਦੱਸਿਆ ਕਿ ਬਹੁਤ ਸਮੇਂ ਤੋਂ ਕੇਂਦਰੀ ਹਾਈਕਮਾਂਡ ਵਲੋਂ ਸੂਬੇ ਦੀ ਭੂਗੋਲਿਕ ਸਥਿਤੀ ਨੂੰ ਦੇਖਦੇ ਹੋਏ ਸਿੱਖ ਭਾਈਚਾਰੇ ਨਾਲ ਸੰਬੰਧਿਤ ਚਿਹਰੇ ਦੀ ਤਲਾਸ਼ ਕੀਤੀ ਜਾ ਰਹੀ ਸੀ ਜੋ ਕਿ ਪੰਜਾਬ ਦੇ ਖ਼ਾਸ ਕਰ ਮਾਲਵੇ ਨਾਲ ਸੰਬੰਧਿਤ ਹੋਵੇ ਜਿਸ ਸਦਕਾ ਹੀ ਕੇਂਦਰੀ ਹਾਈਕਮਾਂਡ ਨੇ ਕੇਵਲ ਸਿੰਘ ਢਿੱਲੋਂ ਦੇ ਨਾਂਅ ਦੀ ਸਹਿਮਤੀ ਜਤਾਈ ਹੈ¢ ਉਨਾਂ ਇਸ ਨਿਯੁਕਤੀ ਦਾ ਸਵਾਗਤ ਕਰਦੇ ਹੋਏ ਸ੍ਰੀ ਕੇਵਲ ਸਿੰਘ ਢਿੱਲੋਂ ਨੂੰ ਵਧਾਈ ਦਿਤੀ¢ ਉਨਾਂ ਦੇਸ਼ ਦੇ ਲੋਕਪਿ੍ਯ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਮੰਤਰੀ ਅਮਿੱਤ ਸ਼ਾਹ, ਭਾਜਪਾ ਦੇ ਕÏਮੀ ਪ੍ਰਧਾਨ ਨਿਤੀਨ ਨਬੀਨ ਅਤੇ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਵੀ ਕੀਤਾ¢ ਉਨਾਂ ਕਿਹਾ ਕਿ ਸੂਬੇ ਦੀ ਰਾਜਨੀਤਕ ਸਥਿਤੀ ਨੂੰ ਦੇਖਦੇ ਹੋਏ ਢਿੱਲੋਂ ਦੀ ਇਸ ਨਿਯੁਕਤੀ ਨਾਲ ਸਿਖ, ਕਿਸਾਨ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦਾ ਕੰਮ ਹੋਵੇਗਾ¢ ਉਨ•ਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਪਾਰਟੀ ਦੇ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ ਅਤੇ ਭਾਜਪਾ ਪਾਰਟੀ ਦੀ ਸਰਕਾਰ ਬਣਾਉਣਗੇ¢ ਉੱਥੇ ਹੀ ਉਨਾਂ ਨੇ ਨਗਰ ਕÏਾਸਲ ਦੀਆਂ ਚੋਣਾਂ ਵਿਚ ਭਾਜਪਾ ਪਾਰਟੀ ਦੇ ਉਮੀਦਵਾਰ ਨੂੰ ਜਿਤਾਉਣ ਲਈ ਅਤੇ ਸਮੂਹ ਵਾਰਡ ਵਿੱਚ ਸਪੋਰਟ ਕਰਨ ਲਈ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ¢
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਤੰਬਾਕੂ ਨਿਸ਼ੇਧ ਦਿਵਸ ਮੌਕੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਪਬਲਿਕ ਕਾਲਜ ਸਮਾਣਾ ਵਲੋਂ ਚੇਅਰਮੈਨ ਟਿਵਾਣਾ ਦਾ ਸਨਮਾਨ
Ad Position 24