12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਲੀਲਾ ਭਵਨ ਮਾਰਕੀਟ ’ਚ ਤੇਜ਼ਧਾਰ ਹਥਿਆਰ ਨਾਲ ਨੌਜਵਾਨ ’ਤੇ ਹਮਲਾ ਕਰਨ ਵਾਲਿਆ ਖਿਲਾਫ ਕੇਸ ਦਰਜ

Ad Position 21
No active advertisement
ਅਜੀਤ ਡੈਸਕ 02-06-2026
ਪਟਿਆਲਾ,1 ਜੂਨ (ਮਨਦੀਪ ਸਿੰਘ ਖਰੌੜ)-ਸਥਾਨਕ ਲੀਲਾ ਭਵਨ ਮਾਰਕੀਟ ‘ਚ ਨੌਜਵਾਨ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਸ ਦੀ ਕੁੱਟਮਾਰ ਕਰਨ ਦੇ ਮਾਮਲੇ ‘ਚ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਖਿਲਾਫ ਕੇਸ ਦਰਜ ਕਰ ਲਿਆ ਹੈ। ਉਕਤ ਸ਼ਿਕਾਇਤ ਕਰੁਣ ਵਰਮਾ ਵਾਸੀ ਚੀਕਾ ਨੇ ਪੁਲਿਸ ਕੋਲ ਦਰਜ ਕਰਵਾਈ ਕਿ ਉਹ ਦੋਸਤ ਸਮੇਤ ਲੀਲਾ ਭਵਨ ਮਾਰਕੀਟ ‘ਚ ਖੜ੍ਹਾ ਸੀ । ਇਸ ਦੌਰਾਨ ਮੁਲਜ਼ਮ ਨੇ ਉਸ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਸ ਦੀ ਕੁੱਟਮਾਰ ਕੀਤੀ ਅਤੇ ਜਾਨੋ ਮਾਰਨ ਦੀਆਂ ਧਮਕੀਆਂ ਦੇਕੇ ਮੌਕੇ ਤੋਂ ਫ਼ਰਾਰ ਹੋ ਗਏ। ਜਿਸ ਅਧਾਰ ‘ਤੇ ਪੁਲਿਸ ਨੇ ਨਵੀ ਅਤੇ 2 ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Ad Position 22
No active advertisement
ਪਿਛਲੀ ਖ਼ਬਰ ‘ਬੋਲੇਗਾ ਘਨੌਰ, ਬਦਲੇਗਾ ਦੌਰ’ ਪੈਦਲ ਮਾਰਚ ਦੇ ਤੀਜੇ ਦਿਨ 1984 ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ ਅਗਲੀ ਖ਼ਬਰ ਰੱਖੜਾ ਦੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣ ਨਾਲ ਸਿਆਸੀ ਸਮੀਕਰਨ ਬਦਲੇ
Ad Position 24