08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

'ਆਪ' ਆਗੂ ਰੋਜ਼ੀ ਨਾਗਪਾਲ ਨੇ ਭਰੇ ਗਏ ਸਰਕਾਰੀ ਸਕੀਮਾਂ ਦੇ ਫਾਰਮ

Ad Position 21
No active advertisement
ਨਾਭਾ ਦੇ ਵਾਰਡ ਨੰਬਰ 23 ਵਿਚ 'ਆਪ' ਆਗੂ ਸਾਬਕਾ ਕੌਂਸਲਰ ਰੋਜ਼ੀ ਨਾਗਪਾਲ ਸਰਕਾਰੀ ਸਕੀਮਾਂ ਦੇ ਫਾਰਮ ਭਰਦੇ ਹੋਏ | ਤਸਵੀਰ : ਜਗਨਾਰ ਸਿੰਘ ਦੁਲੱਦੀ <br/> 03-06-2026
ਨਾਭਾ, 2 ਜੂਨ (ਜਗਨਾਰ ਸਿੰਘ ਦੁਲੱਦੀ)-ਅੱਜ 'ਆਪ' ਆਗੂ ਸਾਬਕਾ ਕੌਂਸਲਰ ਰੋਜ਼ੀ ਨਾਗਪਾਲ ਵਲੋਂ ਵਾਰਡ ਨੰਬਰ 23 ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਚਲਾਈ ਗਈ 1 ਹਜ਼ਾਰ ਰੁਪਏ ਅਤੇ 1500 ਰੁਪਏ ਮਹਿਲਾ ਸਕੀਮ ਵਾਲੇ ਫਾਰਮ ਭਰਨੇ ਸ਼ੁਰੂ ਕਿਤੇ ਗਏ | ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਕੌਂਸਲਰ ਰੋਜ਼ੀ ਨਾਗਪਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਾਰੀਆਂ ਹੀ ਸਕੀਮਾਂ ਨੂੰ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੀ ਅਗਵਾਈ ਹੇਠ ਹਰ ਘਰ ਤੱਕ ਪਹੁੰਚਾਇਆ ਜਾਵੇਗਾ | ਉੱਘੇ ਸਮਾਜ ਸੇਵੀ ਦੀਪਕ ਨਾਗਪਾਲ ਨੇ ਕਿਹਾ ਕਿ ਉਹ ਅਤੇ ਉਸ ਦਾ ਪਰਿਵਾਰ ਵਾਰਡ ਵਾਸੀਆਂ ਦੀ ਸੇਵਾ ਵਿਚ ਹਰ ਵਕਤ ਹਾਜ਼ਰ ਰਹੇਗਾ, ਕਿਉਂ ਜੋ ਵਾਰਡ ਵਾਸੀਆਂ ਵਲੋਂ ਉਨ੍ਹਾਂ ਦੇ ਪਰਿਵਾਰ ਨੂੰ ਪਿਛਲੇ ਲੰਮੇ ਸਮੇਂ ਵੱਡਾ ਸਹਿਯੋਗ ਮਿਲਦਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਚਾਚੇ ਭਤੀਜੇ ਦੀ ਕੀਤੀ ਕੁੱਟਮਾਰ ਕਰ 10 ਹਜ਼ਾਰ ਖੋਹੇ, ਤਿੰਨ ਨਾਮਜ਼ਦ, ਇਕ ਗਿ੍ਫ਼ਤਾਰ ਅਗਲੀ ਖ਼ਬਰ ਡੀ.ਸੀ. ਦਫ਼ਤਰ ਅੱਗੇ ਕਿਸਾਨਾਂ ਦਾ ਵਿਸ਼ਾਲ ਧਰਨਾ
Ad Position 24