ਆਲੋਵਾਲ ਸਕੂਲ 'ਚ ਦੀਪ ਮਾਲਾ ਨੇ ਬਤੌਰ ਪਿ੍ੰਸੀਪਲ ਅਹੁਦਾ ਸੰਭਾਲਿਆ
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਆਲੋਵਾਲ ਵਿਖੇ ਦੀਪ ਮਾਲਾ ਵਲੋਂ ਪਿ੍ੰਸੀਪਲ ਵਜੋਂ ਅਹੁਦਾ ਸਾਂਭਣ ਮੌਕੇ ਸਕੂਲ ਸਟਾਫ਼ ਤੇ ਪੰਚਾਇਤ ਵਲੋਂ ਸਵਾਗਤ ਕੀਤੇ ਜਾਣ ਦਾ ਦਿ੍ਸ਼ | ਅਜੀਤ ਤਸਵੀਰ
<br/>
14-06-2026