ਕਪੂਰ ਚੰਦ ਬਾਂਸਲ ਦੇ ਯਤਨਾਂ ਸਦਕਾ ਕੌਂਸਲਰ ਕੋਮਲ 'ਆਪ' ਪਾਰਟੀ 'ਚ ਸ਼ਾਮਿਲ
ਸਮਾਣਾ ਵਿਖੇ ਸ਼੍ਰੋਮਣੀ ਅਕਾਲੀ ਦਲ ਦਲ ਛੱਡ ਕੇ 'ਆਪ' 'ਚ ਸ਼ਾਮਿਲ ਹੋਈ ਕੋਮਲ ਮਹੰਤ ਦਾ ਸਵਾਗਤ ਕਰਦੇ ਹੋਏ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਤੇ ਕੌਂਸਲ ਦੇ ਸਾਬਕਾ ਪ੍ਰਧਾਨ ਕਪੂਰ ਚੰਦ ਬਾਂਸਲ | ਤਸਵੀਰ : ਹਰਵਿੰਦਰ ਸਿੰਘ ਟੋਨੀ
<br/>
14-06-2026