ਨੀਲਮ ਹਸਪਤਾਲ ਵਿਖੇ ਸਵੈ-ਇੱਛਤ ਖ਼ੂਨਦਾਨ ਦੀ ਮਹੱਤਤਾ ਬਾਰੇ ਕੀਤਾ ਜਾਗਰੂਕ
ਰਾਜਪੁਰਾ ਦੇ ਨੀਲਮ ਹਸਪਤਾਲ ਵਿਖੇ ਵਿਸ਼ਵ ਖ਼ੂਨਦਾਨ ਦਿਵਸ ਦੇ ਸੰਬੰਧ 'ਚ ਕਰਵਾਏ ਸਮਾਗਮ ਦੌਰਾਨ ਜਾਣਕਾਰੀ ਦਿੰਦੇ ਹੋਏ ਡਾ. ਨੀਲਮ ਅਤੇ ਹੋਰ ਡਾਕਟਰ | ਤਸਵੀਰ : ਗੁਰਵਿੰਦਰ ਪਾਲ ਸਿੰਘ
<br/>
15-06-2026