ਵਿਸ਼ਵ ਧਰਮ ਦੇ ਸਰੋਤ ਗ੍ਰੰਥਾਂ ਨੂੰ ਗੁਰਬਾਣੀ ਦੀ ਰੌਸ਼ਨੀ 'ਚ ਸਮਝਣਾ ਸਮੇਂ ਦੀ ਵੱਡੀ ਲੋੜ-ਪ੍ਰੋ. ਬਡੂੰਗਰ
ਵਿਸ਼ਵ ਯੂਨੀਵਰਸਿਟੀ ਵਿਖੇ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ, ਉਪ ਕੁਲਪਤੀ ਡਾ. ਪਰਿਤਪਾਲ ਸਿੰਘ ਤੇ ਹੋਰ ਅਧਿਕਾਰੀ, ਵੇਦਾਂਤ ਦਰਸ਼ਨ ਵਿਸ਼ੇ 'ਤੇ ਡਾ. ਹਰਦੇਵ ਸਿੰਘ ਡੀਨ ਫੈਕਲਟੀ ਆਫ਼ ਸ੍ਰੀ ਗੁਰੂ ਗ੍ਰੰਥ ਸਾਹਿਬ ਸਟੱਡੀਜ਼ ਦੁਆਰਾ ਲਿਖੀ ਕਿਤਾਬ ਸੰਗਤ ਅਰਪਣ ਕਰਦੇ ਹੋਏ | ਅਜੀਤ ਤਸਵੀਰ
<br/>
16-06-2026