10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਪੁਲਿਸ ਵਲੋਂ 80 ਲੀਟਰ ਲਾਹਣ ਬਰਾਮਦ

Ad Position 21
No active advertisement
ਅਜੀਤ ਡੈਸਕ 04-07-2026
ਪਾਤੜਾਂ, 3 ਜੁਲਾਈ (ਗੁਰਇਕਬਾਲ ਸਿੰਘ ਖਾਲਸਾ)-ਥਾਣਾ ਘੱਗਾ ਦੇ ਮੁਖੀ ਜੈਦੀਪ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ, ਡੀ.ਜੀ.ਪੀ. ਪੰਜਾਬ ਗੌਰਵ ਯਾਦਵ ,ਅਤੇ ਜਿਲ੍ਹਾ ਪਟਿਆਲਾ ਦੇ ਐਸ.ਐਸ.ਪੀ. ਵਰੁਣ ਸ਼ਰਮਾ ਵਲੋਂ ਵਿੱਡੀ ਗਈ ਨਸ਼ਿਆਂ ਖਿਲਾਫ ਮੁਹਿੰਮ ਦੇ ਤਹਿਤ ਡੀ.ਐਸ.ਪੀ. ਪਾਤੜਾਂ ਗੁਰਦੀਪ ਸਿੰਘ ਦੀ ਅਗਵਾਈ ਹੇਠ ਪੁਲਿਸ ਚੌਂਕੀ ਬਾਦਸ਼ਾਹਪੁਰ ਦੇ ਇੰਚਾਰਜ ਨਿਸ਼ਾਨ ਸਿੰਘ ਵੱਲੋਂ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਜਿਸ ਕੋਲੋਂ 80 ਲੀਟਰ ਲਾਹਨ ਬਰਾਮਦ ਹੋਈ ਹੈ ।ਉਹਨਾਂ ਦੱਸਿਆ ਕਿ ਉਕਤ ਵਿਅਕਤੀ ਦੀ ਪਹਿਚਾਣ ਸੁਰਜੀਤ ਸਿੰਘ ਵਾਸੀ ਪਿੰਡ ਸਿਉਣਾ ਵਜੋਂ ਹੋਈ ਹੈ ਜਿਸ ਖਿਲਾਫ ਵੱਖ ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਐਸ.ਆਰ.ਐਸ. ਵਿਦਿਆਪੀਠ ਵਿਚ ਅਧਿਆਪਕਾਂ ਲਈ ਜੀਵਨ ਕੌਸ਼ਲ ਅਤੇ ਮੁੱਲ ਅਧਾਰਿਤ ਸਿੱਖਿਆ ‘ਤੇ ਵਰਕਸ਼ਾਪ ਅਗਲੀ ਖ਼ਬਰ ਕਿਸਾਨਾਂ ਨੂੰ ਪੂਰੇ ਪੈਡੀ ਸੀਜ਼ਨ ਦੌਰਾਨ 8 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਉਣ ਦਾ ਭਰੋਸਾ
Ad Position 24