10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਰੱਖੜਾ ਨੇ 92.85 ਲੱਖ ਦੀ ਲਾਗਤ ਨਾਲ ਬਣਨ ਵਾਲੇ ਸੜਕ ਨਿਰਮਾਣ ਕਾਰਜਾਂ ਦਾ ਰੱਖਿਆ ਨੀਂਹ ਪੱਥਰ

Ad Position 21
No active advertisement
ਅਜੀਤ ਡੈਸਕ 27-07-2026
ਸਮਾਣਾ, 26 ਜੁਲਾਈ (ਹਰਵਿੰਦਰ ਸਿੰਘ ਟੋਨੀ)-ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਵਲੋਂ ਸਮਾਣਾ ਵਿਖੇ 92.85 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੜਕ ਨਿਰਮਾਣ ਕਾਰਜਾਂ ਦਾ ਨੀਂਹ ਪੱਥਰ ਰੱਖਿਆ। ਰੱਖੜਾ ਨੇ ਆਖਿਆ ਕਿ ਸ਼ਹਿਰ ਦੀਆਂ ਸਾਰੀਆਂ ਸੜਕਾਂ ਦੀ ਮੁਰੰਮਤ ਕੀਤੀ ਜਾਵੇਗੀ। ਇਸ ਮੌਕੇ ਨਗਰ ਕੌਂਸਲ ਸਮਾਣਾ ਦੇ ਪ੍ਰਧਾਨ ਕਪੂਰ ਚੰਦ ਬਾਂਸਲ, ਸਾਬਕਾ ਚੇਅਰਮੈਨ ਅਸ਼ੋਕ ਮੌਦਗਿਲ, ਨਗਰ ਕੌਂਸਲ ਦੇ ਮੈਂਬਰ ਮਨਜਿੰਦਰ ਸਿੰਘ ਰਾਣਾ ਸੇਖੋਂ, ਸੁਰਜੀਤ ਪੱਪੀ, ਜਗਤਾਰ ਸਿੰਘ ਸੰਧੂ, ਸੋਨੀ ਕਿੰਗ, ਗੁਰਦਿਆਲ ਸਿੰਘ ਰੰਧਾਵਾ, ਬੱਗਾ ਵਰਮਾ ਤੇ ਪਵਨ ਕੁਮਾਰ ਪੰਨੀ ਸਮੇਤ ਸਥਾਨਕ ਨਿਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੀਕਾ ’ਚ ਕੀਤੀ ਅੰਦੋਲਨਕਾਰੀ ਵਿਦਿਆਰਥੀਆਂ ਦੇ ਹੱਕ ’ਚ ਵਿਚਾਰ ਚਰਚਾ ਅਗਲੀ ਖ਼ਬਰ ਜਨ ਸੇਵਾ ਦਿਵਸ ਵਜੋਂ ਮਨਾਇਆ ਜਾਵੇਗਾ ਅਰਵਿੰਦ ਕੇਜਰੀਵਾਲ ਦਾ 58ਵਾਂ ਜਨਮ ਦਿਨ ਚੇਅਰਮੈਨ ਤੇਜਿੰਦਰ ਮਹਿਤਾ ਦੀ ਅਗਵਾਈ ਹੇਠ...
Ad Position 24