20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਭੈਣ-ਭਰਾ ਦੀ ਕੁੱਟਮਾਰ ਦੇ ਮਾਮਲੇ ’ਚ 3 ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 29-07-2026
ਪਟਿਆਲਾ, 28 ਜੁਲਾਈ (ਮਨਦੀਪ ਸਿੰਘ ਖਰੌੜ)-ਸਰਹਿੰਦ ਰੋਡ ’ਤੇ ਬਾਈਪਾਸ ਲਾਗੇ ਇਕ ਭੈਣ-ਭਰਾ ਤੇ ਉਨ੍ਹਾਂ ਦੇ ਇਕ ਦੋਸਤ ਦੀ ਘੇਰ ਕੇ ਕੁੱਟਮਾਰ ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਨ ਦੇ ਮਾਮਲੇ ’ਚ ਥਾਣਾ ਤ੍ਰਿਪੜੀ ਦੀ ਪੁਲਿਸ ਨੇ ਅਸ਼ਵਨੀ ਕੁਮਾਰ ਤੇ ਦੋ ਹੋਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਸੰਬੰਧੀ ਪੀੜਤਾਂ ਨੇ ਪੁਲਿਸ ਨੂੰ ਦੱਸਿਆ ਕਿ ਉਹ ਆਪਣੇ ਭਰਾ ਤੇ ਦੋਸਤ ਨਾਲ ਕਾਰ ’ਚ ਸਰਹਿੰਦ ਬਾਈਪਾਸ ਲਾਗੇ ਜਾ ਰਹੇ ਸੀ ਉਕਤ ਮੁਲਜਮ ਮੌਕੇ ’ਤੇ ਆ ਕੇ ਉਸ ਦੇ ਭਰਾ ਤੇ ਦੋਸਤ ਦੀ ਤੇਜ਼ਧਾਰ ਹਥਿਆਰ ਨੂੰ ਕੁੱਟਮਾਰ ਕਰਨ ਦੇ ਨਾਲ ਉਸ ਨੂੰ ਵੀ ਕੁੱਟ ਕੇ ਫਰਾਰ ਹੋ ਗਏ। ਜਿਸ ਆਧਾਰ ’ਤੇ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਕਰਤਾਰ ਸਿੰਘ ਸਰਾਭਾ ਵੈਲਫੇਅਰ ਟਰੱਸਟ ਵਲੋਂ 18 ਪ੍ਰਿੰਸੀਪਲਾਂ, 27 ਅਧਿਆਪਕਾਂ ਤੇ 32 ਵਿਦਿਆਰਥੀਆਂ ਦਾ ਸਨਮਾਨ ਅਗਲੀ ਖ਼ਬਰ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੀ ਅੱਜ ਸਨੌਰ ਆਉਣਗੇ
Ad Position 24