06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਕਸਬਾ ਬਾਦਸ਼ਾਹਪੁਰ ਰਿਹਾ ਮੁਕੰਮਲ ਬੰਦ

Ad Position 21
No active advertisement
ਅਜੀਤ ਡੈਸਕ 31-07-2026
ਪਾਤੜਾਂ 30 ਜੁਲਾਈ (ਗੁਰਇਕਬਾਲ ਸਿੰਘ ਖਾਲਸਾ)-ਸਫ਼ਾਈ ਮੁਲਾਜ਼ਮਾਂ ਵਲੋਂ ਅੱਜ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਦੇ ਤਹਿਤ ਸਬ ਡਿਵੀਜ਼ਨ ਪਾਤੜਾਂ ਅਧੀਨ ਆਉਂਦਾ ਕਸਬਾ ਬਾਦਸ਼ਾਹਪੁਰ ਮੁਕੰਮਲ ਤੌਰ ’ਤੇ ਬੰਦ ਰਿਹਾ। ਜਿਸ ਦੌਰਾਨ ਐਮਰਜੈਂਸੀ ਸੇਵਾਵਾਂ ਅਤੇ ਸਰਕਾਰੀ ਦਫ਼ਤਰਾਂ ਨੂੰ ਛੱਡ ਕੇ ਪ੍ਰਾਈਵੇਟ ਸੰਸਥਾਵਾਂ ਅਤੇ ਬਾਜ਼ਾਰ ਮੁਕੰਮਲ ਤੌਰ ’ਤੇ ਬੰਦ ਰਹੇ। ਇਸ ਮੌਕੇ ਪੁਲਿਸ ਚੌਂਕੀ ਬਾਦਸ਼ਾਹਪੁਰ ਵਲੋਂ ਸੁਰੱਖਿਆ ਪ੍ਰਬੰਧਾਂ ਨੂੰ ਦੇਖਦਿਆਂ ਸ਼ਹਿਰ ਅੰਦਰ ਪੁਲਿਸ ਮੁਲਾਜ਼ਮ ਵੀ ਤੈਨਾਤ ਕੀਤੇ ਗਏ ਤਾਂ ਜੋ ਸਥਿਤੀ ਸ਼ਾਂਤੀ ਪੂਰਵਕ ਬਣੀ ਰਹੇ।
Ad Position 22
No active advertisement
ਪਿਛਲੀ ਖ਼ਬਰ ਬੀਬੀ ਹਰਪ੍ਰੀਤ ਕੌਰ ਸ਼੍ਰੋਮਣੀ ਅਕਾਲੀ ਦਲ (ਬ) ਇਸਤਰੀ ਵਿੰਗ ਦੀ ਹਲਕਾ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਚੰਡੀਗੜ੍ਹ ਵਿਖੇ ਗਰਜੇ ਨੌਜਵਾਨ
Ad Position 24
No active advertisement