02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਹੈਰੋਇਨ ਸਮੇਤ ਕਾਬੂ, ਪਰਚਾ ਦਰਜ

ਰਾਜਪੁਰਾ, 2 ਅਗਸਤ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਿਕ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਭਾਲ ਵਿਚ ਲੱਕੜ ਮੰਡੀ ਚੌਕ ਦੇ ਨੇੜੇ ਹਾਜ਼ਰ ਸੀ।

Ad Position 21
No active advertisement
ਅਜੀਤ ਡੈਸਕ 03-08-2026
ਰਾਜਪੁਰਾ, 2 ਅਗਸਤ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਿਕ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਭਾਲ ਵਿਚ ਲੱਕੜ ਮੰਡੀ ਚੌਕ ਦੇ ਨੇੜੇ ਹਾਜ਼ਰ ਸੀ। ਪੁਲਿਸ ਨੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਜਦ ਉਸ ਦੀ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ ਵਿਚੋਂ ਪੁਲਿਸ ਨੂੰ ਵੀਹ ਗਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਉਸ ਨੂੰ ਕਾਬੂ ਕਰਕੇ ਉਸ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਸੂਬਾ ਸਰਕਾਰ ਵਲੋਂ ਵਪਾਰਕ ਬਾਜ਼ਾਰਾਂ ਦੇ ਵਿਕਾਸ ਲਈ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਵਪਾਰਕ ਬਾਜ਼ਾਰਾਂ ਦੇ ਵਿਕਾਸ ਤਹਿਤ ਪਟਿਆਲਾ ਲਈ 2 ਕਰੋੜ ਦੀ ਵਿਸ਼ੇਸ਼ ਗ੍ਰਾਂਟ ਦਾ ਐਲਾਨ
Ad Position 24
No active advertisement