05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਪਟਿਆਲਾ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਪਟਿਆਲਾ, 3 ਅਗਸਤ (ਮਨਦੀਪ ਸਿੰਘ ਖਰੌੜ)-ਜ਼ਿਲ੍ਹਾ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪਟਿਆਲਾ ਪੁਲਿਸ ਦੀਆਂ ਟੀਮਾਂ ਨੇ ਕਚਹਿਰੀਆਂ ਦੇ ਚੱਪੇ-ਚੱਪੇ ਦੀ ਤਲਾਸ਼ੀ ਲਈ ਪਰ ਉੱਥੇ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ। ਇਸ ਸੰਬੰਧੀ ਐਸ.

Ad Position 21
No active advertisement
ਅਜੀਤ ਡੈਸਕ 04-08-2026
ਪਟਿਆਲਾ, 3 ਅਗਸਤ (ਮਨਦੀਪ ਸਿੰਘ ਖਰੌੜ)-ਜ਼ਿਲ੍ਹਾ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪਟਿਆਲਾ ਪੁਲਿਸ ਦੀਆਂ ਟੀਮਾਂ ਨੇ ਕਚਹਿਰੀਆਂ ਦੇ ਚੱਪੇ-ਚੱਪੇ ਦੀ ਤਲਾਸ਼ੀ ਲਈ ਪਰ ਉੱਥੇ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ। ਇਸ ਸੰਬੰਧੀ ਐਸ.ਐਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਅਦਾਲਤ ਦੇ ਦਫ਼ਤਰ ’ਚ ਇਕ ਧਮਕੀ ਭਰੀ ਈ-ਮੇਲ ਆਈ ਸੀ ਜਿਸ ’ਚ ਲਿਖਿਆ ਗਿਆ ਸੀ ਕਿ ਕੋਰਟ ਵਾਲੀ ਇਮਾਰਤ ਦੇ ਵਿਚ ਇਕ ਬੰਬ ਫਿਟ ਕੀਤਾ ਗਿਆ ਹੈ। ਐਸ.ਐਸ.ਪੀ. ਸ਼ਰਮਾ ਨੇ ਦੱਸਿਆ ਕਿ ਕਈ ਸ਼ਰਾਰਤੀ ਅਨਸਰ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਲਈ ਅਜਿਹਾ ਕੁੱਝ ਕਰ ਰਹੇ ਹਨ। ਪਟਿਆਲਾ ਸਾਈਬਰ ਕ੍ਰਾਈਮ ਦੀਆਂ ਟੀਮਾਂ ਇਸ ਪਾਸੇ ਲੱਗੀਆਂ ਹੋਈਆਂ ਹਨ ਕਿ ਇਹ ਈ-ਮੇਲ ਕਿਥੋਂ ਭੇਜੀ ਗਈ ਹੈ ਤੇ ਇਸ ਦੇ ਪਿੱਛੇ ਕੌਣ ਹੈ। ਅਦਾਲਤੀ ਕੰਪਲੈਕਸ ’ਚ ਪੁਲਿਸ ਵਲੋਂ ਤਲਾਸ਼ੀ ਲੈਣ ਤੋਂ ਬਾਅਦ ਫੇਰ ਸਾਰਾ ਕੁੱਝ ਆਮ ਵਾਂਗ ਹੀ ਹੋ ਗਿਆ।
Ad Position 22
No active advertisement
ਪਿਛਲੀ ਖ਼ਬਰ ਸੁਰਜੀਤ ਸਿੰਘ ਰੱਖੜਾ ਨੇ ਡਰੋਲੀ ਤੇ ਝੰਡੀ ’ਚ ਆਧੁਨਿਕ ਪੇਂਡੂ ਜਿੰਮ ਕੀਤੇ ਲੋਕ ਅਰਪਣ ਅਗਲੀ ਖ਼ਬਰ ਬਾਬਾ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤੁਰਖੇੜੀ ਦੀਆਂ ਵਿਦਿਆਰਥਣਾਂ ਨੇ ਚੈੱਸ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ
Ad Position 24
No active advertisement