05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਸਾਹਿਬ ਸਿੰਘ ਕੰਗ ਨੂੰ ਸਦਮਾ, ਪਿਤਾ ਦਾ ਦਿਹਾਂਤ

ਭਾਦਸੋਂ, 3 ਅਗਸਤ (ਪ੍ਰਦੀਪ ਦੰਦਰਾਲਾ)-ਸਾਬਕਾ ਪੰਚਾਇਤ ਮੈਂਬਰ ਸਾਹਿਬ ਸਿੰਘ ਕੰਗ ਦੇ ਪਿਤਾ ਹਰੀ ਸਿੰਘ ਕੰਗ ਦਾ ਬਿਮਾਰੀ ਕਾਰਨ ਦਿਹਾਂਤ ਹੋ ਗਿਆ, ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਹਰੀ ਸਿੰਘ ਦੇ ਅਕਾਲ ਚਲਾਣੇ ਕਰਕੇ ਕੰਗ ਪਰਿਵਾਰ ਨੂੰ ਡੂੰਘਾ ਸਦਮਾ ਲੱਗਿਆ ਹੈ।

Ad Position 21
No active advertisement
ਅਜੀਤ ਡੈਸਕ 04-08-2026
ਭਾਦਸੋਂ, 3 ਅਗਸਤ (ਪ੍ਰਦੀਪ ਦੰਦਰਾਲਾ)-ਸਾਬਕਾ ਪੰਚਾਇਤ ਮੈਂਬਰ ਸਾਹਿਬ ਸਿੰਘ ਕੰਗ ਦੇ ਪਿਤਾ ਹਰੀ ਸਿੰਘ ਕੰਗ ਦਾ ਬਿਮਾਰੀ ਕਾਰਨ ਦਿਹਾਂਤ ਹੋ ਗਿਆ, ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਹਰੀ ਸਿੰਘ ਦੇ ਅਕਾਲ ਚਲਾਣੇ ਕਰਕੇ ਕੰਗ ਪਰਿਵਾਰ ਨੂੰ ਡੂੰਘਾ ਸਦਮਾ ਲੱਗਿਆ ਹੈ। ਉਹ ਲਗਪਗ 90 ਵਰਿਆਂ ਦੇ ਸਨ। ਇਸ ਦੁੱਖ ਦੀ ਘੜੀ ਵਿਚ ਵੱਖ-ਵੱਖ ਰਾਜਨੀਤਕ ਤੇ ਸਮਾਜਿਕ ਸ਼ਖ਼ਸੀਅਤਾਂ ਨੇ ਕੰਗ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸਾਹਿਬ ਸਿੰਘ ਕੰਗ ਨੂੰ ਸਦਮਾ, ਪਿਤਾ ਦਾ ਦਿਹਾਂਤ ਵੱਖ-ਵੱਖ ਆਗੂਆਂ ਵਲੋਂ ਕੰਗ ਪਰਿਵਾਰ ਨਾਲ ਦੁੱਖ ਪ੍ਰਗਟ ਅਗਲੀ ਖ਼ਬਰ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਲਾਗੂ ਕਰਵਾਉਣ ਦੀ ਮੰਗ ਸਰਕਾਰੀ ਮਹਿੰਦਰਾ ਕਾਲਜ ਦੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਅੱਜ...
Ad Position 24
No active advertisement