05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਸਾਹਿਬ ਸਿੰਘ ਕੰਗ ਨੂੰ ਸਦਮਾ, ਪਿਤਾ ਦਾ ਦਿਹਾਂਤ ਵੱਖ-ਵੱਖ ਆਗੂਆਂ ਵਲੋਂ ਕੰਗ ਪਰਿਵਾਰ ਨਾਲ ਦੁੱਖ ਪ੍ਰਗਟ

ਭਾਦਸੋਂ, 3 ਅਗਸਤ (ਪ੍ਰਦੀਪ ਦੰਦਰਾਲਾ)-ਬੀਤੇ ਦਿਨੀਂ ਸਾਹਿਬ ਸਿੰਘ ਕੰਗ ਦੇ ਪਿਤਾ ਦਾ ਸੰਖੇਪ ਬਿਮਾਰੀ ਕਾਰਨ ਦਿਹਾਂਤ ਹੋ ਗਿਆ ਸੀ, ਜਿਸ ਕਰਕੇ ਕੰਗ ਪਰਿਵਾਰ ਨਾਲ ਵੱਖ-ਵੱਖ ਆਗੂਆਂ ਨੇ ਡੂੰਘਾ ਦੁੱਖ ਪ੍ਰਗਟ ਕਰਕੇ ਹਮਦਰਦੀ ਪ੍ਰਗਟਾਈ। ਦੁੱਖ ਵਿਅਕਤ ਕਰਨ ਵਾਲਿਆਂ ’ਚ ਰਣਬੀਰ ਸਿੰਘ ਖੱਟੜਾ ਆਈ.

Ad Position 21
No active advertisement
ਅਜੀਤ ਡੈਸਕ 04-08-2026
ਭਾਦਸੋਂ, 3 ਅਗਸਤ (ਪ੍ਰਦੀਪ ਦੰਦਰਾਲਾ)-ਬੀਤੇ ਦਿਨੀਂ ਸਾਹਿਬ ਸਿੰਘ ਕੰਗ ਦੇ ਪਿਤਾ ਦਾ ਸੰਖੇਪ ਬਿਮਾਰੀ ਕਾਰਨ ਦਿਹਾਂਤ ਹੋ ਗਿਆ ਸੀ, ਜਿਸ ਕਰਕੇ ਕੰਗ ਪਰਿਵਾਰ ਨਾਲ ਵੱਖ-ਵੱਖ ਆਗੂਆਂ ਨੇ ਡੂੰਘਾ ਦੁੱਖ ਪ੍ਰਗਟ ਕਰਕੇ ਹਮਦਰਦੀ ਪ੍ਰਗਟਾਈ। ਦੁੱਖ ਵਿਅਕਤ ਕਰਨ ਵਾਲਿਆਂ ’ਚ ਰਣਬੀਰ ਸਿੰਘ ਖੱਟੜਾ ਆਈ. ਜੀ., ਲਖਵੀਰ ਸਿੰਘ ਲੌਟ ਸਾ. ਚੇਅਰਮੈਨ, ਐਡਵੋਕੇਟ ਸਤਬੀਰ ਸਿੰਘ ਖੱਟੜਾ ਹਲਕਾ ਇੰਚਾਰਜ ਪਟਿਆਲਾ ਦਿਹਾਤੀ ਭਾਜਪਾ, ਗੁਰਪ੍ਰੀਤ ਸਿੰਘ ਸ਼ਾਹਪੁਰ ਭਾਜਪਾ ਆਗੂ, ਸਰਪੰਚ ਬਲਵਿੰਦਰ ਸਿੰਘ ਕੰਗ, ਹਰਬੰਸ ਸਿੰਘ ਲੰਗ, ਨਰਿੰਦਰਜੀਤ ਸਿੰਘ ਲੰਗ,ਹਰਫੂਲ ਸਿੰਘ ਭੰਗੂ, ਕਰਨੈਲ ਸਿੰਘ ਆਲੋਵਾਲ, ਨੰਬਰਦਾਰ ਜਗਤਾਰ ਸਿੰਘ, ਗੁਰਮੀਤ ਸਿੰਘ ਕਾਲਾ, ਬਲਜੀਤ ਸਿੰਘ ਪ੍ਧਾਨ ਸ਼ਾਮਿਲ ਹੋਏ।
Ad Position 22
No active advertisement
ਪਿਛਲੀ ਖ਼ਬਰ ਸੇਂਟ ਕਬੀਰ ਕਾਲਜ ਆਫ਼ ਐਜ਼ੂਕੇਸ਼ਨ ਦੇ ਡੀ. ਐਲ. ਐਂਡ ਭਾਗ-ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਸਾਹਿਬ ਸਿੰਘ ਕੰਗ ਨੂੰ ਸਦਮਾ, ਪਿਤਾ ਦਾ ਦਿਹਾਂਤ
Ad Position 24
No active advertisement