05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਡਿਊਟੀ ’ਤੇ ਗਈ ਲੜਕੀ ਘਰ ਨਹੀਂ ਪਰਤੀ

ਪਟਿਆਲਾ, 4 ਅਗਸਤ (ਮਨਦੀਪ ਸਿੰਘ ਖਰੌੜ)-ਇੱਥੋਂ ਦੀ ਇਕ ਰਹਿਣ ਵਾਲੀ ਲੜਕੀ ਘਰੋਂ ਡਿਊਟੀ ’ਤੇ ਗਈ ਸੀ ਜੋ ਹਾਲੇ ਤਕ ਵਾਪਸ ਨਹੀਂ ਮੁੜੀ। ਇਸ ਸੰਬੰਧੀ ਲੜਕੀ ਦੇ ਮਾਤਾ ਨੇ ਥਾਣਾ ਅਰਬਨ ਅਸਟੇਟ ’ਚ ਸ਼ਿਕਾਇਤ ਦਰਜ ਕਰਵਾਈ ਕਿ ਉਨ੍ਹਾਂ ਦੀ ਲੜਕੀ ਪ੍ਰਾਈਵੇਟ ਤੌਰ ’ਤੇ ਨੌਕਰੀ ਕਰਦੀ ਹੈ।

Ad Position 21
No active advertisement
ਅਜੀਤ ਡੈਸਕ 05-08-2026
ਪਟਿਆਲਾ, 4 ਅਗਸਤ (ਮਨਦੀਪ ਸਿੰਘ ਖਰੌੜ)-ਇੱਥੋਂ ਦੀ ਇਕ ਰਹਿਣ ਵਾਲੀ ਲੜਕੀ ਘਰੋਂ ਡਿਊਟੀ ’ਤੇ ਗਈ ਸੀ ਜੋ ਹਾਲੇ ਤਕ ਵਾਪਸ ਨਹੀਂ ਮੁੜੀ। ਇਸ ਸੰਬੰਧੀ ਲੜਕੀ ਦੇ ਮਾਤਾ ਨੇ ਥਾਣਾ ਅਰਬਨ ਅਸਟੇਟ ’ਚ ਸ਼ਿਕਾਇਤ ਦਰਜ ਕਰਵਾਈ ਕਿ ਉਨ੍ਹਾਂ ਦੀ ਲੜਕੀ ਪ੍ਰਾਈਵੇਟ ਤੌਰ ’ਤੇ ਨੌਕਰੀ ਕਰਦੀ ਹੈ। ਉਹ ਰੋਜ਼ਾਨਾ ਦੀ ਤਰ੍ਹਾਂ 9.15 ਦੇ ਕਰੀਬ ਘਰੋਂ ਡਿਊਟੀ ’ਤੇ ਗਈ ਸੀ ਤੇ ਜਦੋਂ ਉਹ ਘਰ ਵਾਪਸ ਨਹੀਂ ਆਈ ਤਾਂ ਉਨ੍ਹਾਂ ਲੜਕੀ ਦੀ ਕਾਫ਼ੀ ਭਾਲ ਕੀਤੀ ਪਰ ਉਸ ਬਾਰੇ ਕੁੱਝ ਪਤਾ ਨਹੀਂ ਲੱਗਾ। ਸ਼ਿਕਾਇਤਕਰਤਾ ਨੇ ਪੁਲਿਸ ਕੋਲ ਸ਼ੰਕਾ ਪ੍ਰਗਟ ਕੀਤਾ ਕਿ ਉਨ੍ਹਾਂ ਦੀ ਲੜਕੀ ਨੂੰ ਕਿਸੇ ਨੇ ਬੰਦੀ ਬਣਾ ਕੇ ਰੱਖਿਆ ਹੈ। ਜਿਸ ਆਧਾਰ ’ਤੇ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਆਜ਼ਾਦ ਟੈਕਸੀ ਯੂਨੀਅਨ ਪੰਜਾਬ ਦੀ ਮੀਟਿੰਗ ਅਗਲੀ ਖ਼ਬਰ ਡਾ. ਬੀ. ਐੱਸ. ਸੰਧੂ ਸਕੂਲ ਵਿਖੇ ਭੁਨਰਹੇੜੀ ਜ਼ੋਨ ਦੀਆਂ 70ਵੀਆਂ ਇਨਡੋਰ ਖੇਡਾਂ ਸ਼ੁਰੂ
Ad Position 24
No active advertisement