05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਦਾ ਨਾਭਾ ਪੁੱਜਣ ’ਤੇ ਕੀਤਾ ਨਿੱਘਾ ਸਵਾਗਤ ਪੰਜਾਬ ਵੁਮੈਨ ਕਮਿਸ਼ਨ ਲਾਲੀ ਗਿੱਲ ਤੇ ਪੰਜਾਬ ਅਬਜਰਵਰ ਗਾਇਤਰੀ ਬਿਸ਼ਨੋਈ ਵੀ ਸਨ ਮੌਜੂਦ

ਨਾਭਾ, 5 ਅਗਸਤ (ਵਰਿੰਦਰ ਵਰਮਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਪਤਨੀ ਡਾਕਟਰ ਗੁਰਪ੍ਰੀਤ ਕੌਰ ਦਾ ਨਾਭਾ ਹਲਕੇ ਵਿਚ ਪੁੱਜਣ ’ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਉਨ੍ਹਾ ਨੂੰ ਫੁੱਲਾਂ ਗੁਲਦਸਤਾ ਦੇ ਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਸਨਮਾਨ ਵਜੋਂ ਪੰਜਾਬੀ ਵਿਰਸੇ ਨਾਲ ਸੰਬੰਧਿਤ ਫੁਲਕਾਰੀ ਸਨਮਾਨ ਵਜੋਂ ਭੇਟ ਕੀਤੀ। ਇਸ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਉਨ੍ਹਾਂ ਨਾਲ ਨਾਭਾ ਹਲਕੇ ਸੰਬੰਧੀ ਵਿਚਾਰ ਵਟਾਂਦਰਾ ਕੀਤਾ।

Ad Position 21
No active advertisement
ਅਜੀਤ ਡੈਸਕ 06-08-2026
ਨਾਭਾ, 5 ਅਗਸਤ (ਵਰਿੰਦਰ ਵਰਮਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਪਤਨੀ ਡਾਕਟਰ ਗੁਰਪ੍ਰੀਤ ਕੌਰ ਦਾ ਨਾਭਾ ਹਲਕੇ ਵਿਚ ਪੁੱਜਣ ’ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਉਨ੍ਹਾ ਨੂੰ ਫੁੱਲਾਂ ਗੁਲਦਸਤਾ ਦੇ ਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਸਨਮਾਨ ਵਜੋਂ ਪੰਜਾਬੀ ਵਿਰਸੇ ਨਾਲ ਸੰਬੰਧਿਤ ਫੁਲਕਾਰੀ ਸਨਮਾਨ ਵਜੋਂ ਭੇਟ ਕੀਤੀ। ਇਸ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਉਨ੍ਹਾਂ ਨਾਲ ਨਾਭਾ ਹਲਕੇ ਸੰਬੰਧੀ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵਲੋਂ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਔਰਤਾਂ ਨੂੰ 1000 ਅਤੇ 1500 ਰੁਪਏ ਦੇਣ ਦਾ ਵਾਅਦਾ ਪੂਰਾ ਕੀਤਾ ਹੈ, ਉਸ ਲਈ ਡਾ. ਗੁਰਪ੍ਰੀਤ ਕੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਯੋਜਨਾ ਨਾਲ ਸਾਰੇ ਪੰਜਾਬ ਦੀਆਂ ਔਰਤਾਂ ਖੁਸ਼ ਹਨ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਬਜ਼ੁਰਗਾਂ ਲਈ ਵਰਦਾਨ ਸਾਬਤ ਹੋਈ ਹੈ ਜਿਸ ਕਰਕੇ ਯਾਤਰਾ ਕਰਨ ਉਪਰੰਤ ਬਜ਼ੁਰਗ ਮੁੱਖ ਮੰਤਰੀ ਨੂੰ ਅਸੀਸਾਂ ਦਿੰਦੇ ਹਨ। ਇਸ ਮੌਕੇ ਉਨ੍ਹਾਂ ਨਾਲ ਵੁਮੈਨ ਕਮਿਸਨ ਪੰਜਾਬ ਦੇ ਚੇਅਰਪਰਸਨ ਰਾਜ ਕੌਰ ਲਾਲੀ ਗਿੱਲ, ਆਮ ਆਦਮੀ ਪਾਰਟੀ ਮਹਿਲਾ ਵਿੰਗ ਦੇ ਅਬਜਰਵਰ ਗਾਇਤਰੀ ਬਿਸ਼ਨੋਈ, ਸੁਖਪ੍ਰੀਤ ਕੌਰ ਰਹਿਲ, ਨਰਿੰਦਰ ਖੇੜੀਮਾਨੀਆ, ਯੂਥ ਆਗੂ ਲਾਡੀ ਖਹਿਰਾ ਤੇ ਜਸਕਰਨਵੀਰ ਸਿੰਘ ਤੇਜੇ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਅਫ਼ੀਮ ਸਮੇਤ ਦੋ ਕਾਬੂ ਅਗਲੀ ਖ਼ਬਰ ਚੋਰਾਂ ਨੇ ਦੋ ਦੁਕਾਨਾਂ ਦੇ ਸ਼ਟਰ ਤੋੜ ਕੇ ਲੱਖਾਂ ਰੁਪਏ ਦਾ ਸਾਮਾਨ ਕੀਤਾ ਚੋਰੀ
Ad Position 24
No active advertisement