06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਬੂਟਾ ਲਗਾ ਕੇ ਬਾਬਾ ਫਰੀਦ ਸਕੂਲ ਤਰਖੇੜੀ ’ਚ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਦੀ ਕੀਤੀ ਸ਼ੂਰੁਆਤ

ਭਾਦਸੋਂ, 6 ਅਗਸਤ (ਗੁਰਬਖਸ ਸਿੰਘ ਵੜੈਚ)-ਬਾਬਾ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤੁਰਖੇੜੀ ’ਚ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਦੀ ਸ਼ੁਰੂਆਤ ਚੇਅਰ ਪਰਸਨ ਰਾਜ਼ਦਾ ਪ੍ਰਵੀਨ ਦੀ ਅਗਵਾਈ ਵਿਚ ਕੀਤੀ ਗਈ। ਜਾਣਕਾਰੀ ਦਿੰਦਿਆਂ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਮਿਸਟਰ ਦਿਲਵਰ ਖਾਂ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਕੂਲ ਵਿਚ ਚੱਲ ਰਹੇ ਈਕੋ ਕਲੱਬ ਦੇ ਸਹਿਯੋਗ ਨਾਲ ਸਕੂਲ ਵਿਚ ਅਤੇ ਆਸ- ਪਾਸ ਦੇ ਖੇਤਰਾਂ ’ਚ ਛਾਂਦਾਰ ਤੇ ਫ਼ਲਦਾਰ ਪੌਦੇ ਲਗਾਏ ਜਾਣਗੇ।

Ad Position 21
No active advertisement
ਅਜੀਤ ਡੈਸਕ 07-08-2026
ਭਾਦਸੋਂ, 6 ਅਗਸਤ (ਗੁਰਬਖਸ ਸਿੰਘ ਵੜੈਚ)-ਬਾਬਾ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤੁਰਖੇੜੀ ’ਚ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਦੀ ਸ਼ੁਰੂਆਤ ਚੇਅਰ ਪਰਸਨ ਰਾਜ਼ਦਾ ਪ੍ਰਵੀਨ ਦੀ ਅਗਵਾਈ ਵਿਚ ਕੀਤੀ ਗਈ। ਜਾਣਕਾਰੀ ਦਿੰਦਿਆਂ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਮਿਸਟਰ ਦਿਲਵਰ ਖਾਂ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਕੂਲ ਵਿਚ ਚੱਲ ਰਹੇ ਈਕੋ ਕਲੱਬ ਦੇ ਸਹਿਯੋਗ ਨਾਲ ਸਕੂਲ ਵਿਚ ਅਤੇ ਆਸ- ਪਾਸ ਦੇ ਖੇਤਰਾਂ ’ਚ ਛਾਂਦਾਰ ਤੇ ਫ਼ਲਦਾਰ ਪੌਦੇ ਲਗਾਏ ਜਾਣਗੇ। ਜਿਸ ਨਾਲ ਵਿਦਿਆਰਥੀਆਂ ਵਿਚ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਹੋਵੇਗੀ, ਸਕੂਲ ਦੇ ਵਿਦਿਆਰਥੀਆਂ ਨੂੰ ਬੂਟਿਆਂ ਦੀ ਵੰਡ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਸੁਖਵਿੰਦਰ ਕੌਰ, ਵਾਈਸ ਪ੍ਰਿੰਸੀਪਲ ਕੁਲਦੀਪ ਸਿੰਘ, ਵਤਨਦੀਪ, ਈਕੋ ਕਲੱਬ ਦੇ ਇੰਚਾਰਜ ਚਾਹਤ ਅਰੋੜਾ, ਗੁਰਸ਼ਰਨ ਕੁਮਾਰ, ਨਰਿੰਦਰ ਕੌਰ ਟੀਚਿੰਗ ਤੇ ਨਾਨ -ਟੀਚਿੰਗ ਸਟਾਫ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆ ਦੇ ਜਨਮ ਦਿਹਾੜੇ ਮੌਕੇ ਦਿ ਪਟਿਆਲਾ ਵੈਲਫੇਅਰ ਸੁਸਾਇਟੀ ਨੇ ਲਗਾਇਆ ਖ਼ੂਨਦਾਨ ਤੇ ਮੈਡੀਕਲ... ਅਗਲੀ ਖ਼ਬਰ ਭੋਗ ’ਤੇ ਵਿਸ਼ੇਸ਼-ਮਾਤਾ ਮਨਜੀਤ ਕੌਰ
Ad Position 24
No active advertisement